Menu

ਸ਼੍ਰੀਲੰਕਾ ਵੱਲੋਂ ਭਾਰਤ ਸਣੇ 7 ਦੇਸ਼ਾਂ ਲਈ ਮੁਫ਼ਤ ਵੀਜ਼ਾ ਸਕੀਮ ਦਾ ਐਲਾਨ

24 ਅਕਤੂਬਰ 2023-ਸ੍ਰੀਲੰਕਾ ਦੀ ਕੈਬਨਿਟ ਨੇ ਕਰਜ਼ੇ ਦੇ ਬੋਝ ਹੇਠ ਦੱਬੇ ਟਾਪੂ ਦੇਸ਼ ਵਿਚ ਸੈਰ-ਸਪਾਟਾ ਖੇਤਰ ਦੇ ਮੁੜ ਨਿਰਮਾਣ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ ਭਾਰਤ ਅਤੇ ਛੇ ਹੋਰ ਦੇਸ਼ਾਂ ਦੇ ਯਾਤਰੀਆਂ ਨੂੰ ਮੁਫ਼ਤ ਟੂਰਿਸਟ ਵੀਜ਼ਾ ਜਾਰੀ ਕਰਨ ਦੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ ਹੈ। ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਮੰਗਲਵਾਰ ਨੂੰ ਇਹ ਗੱਲ ਕਹੀ।ਵਿਦੇਸ਼ ਮੰਤਰੀ ਸਾਬਰੀ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਨੂੰ 31 ਮਾਰਚ 2024 ਤਕ ਪਾਇਲਟ ਪ੍ਰਾਜੈਕਟ ਵਜੋਂ ਲਾਗੂ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਤੁਰੰਤ ਪ੍ਰਭਾਵ ਨਾਲ ਭਾਰਤ, ਚੀਨ, ਰੂਸ, ਮਲੇਸ਼ੀਆ, ਜਾਪਾਨ, ਇੰਡੋਨੇਸ਼ੀਆ ਅਤੇ ਥਾਈਲੈਂਡ ਦੇ ਯਾਤਰੀਆਂ ਲਈ ਮੁਫ਼ਤ ਦਾਖਲੇ ਨੂੰ ਮਨਜ਼ੂਰੀ ਦੇ ਦਿਤੀ ਹੈ।ਇਨ੍ਹਾਂ ਦੇਸ਼ਾਂ ਦੇ ਸੈਲਾਨੀ ਸ੍ਰੀਲੰਕਾ ਜਾਣ ਲਈ ਬਿਨਾਂ ਕਿਸੇ ਫੀਸ ਦੇ ਵੀਜ਼ਾ ਪ੍ਰਾਪਤ ਕਰ ਸਕਣਗੇ। 2019 ਵਿਚ ਈਸਟਰ ਦੇ ਦਿਨ ਹੋਏ ਬੰਬ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ ਵਿਚ ਸੈਲਾਨੀਆਂ ਦੀ ਆਮਦ ਘੱਟ ਗਈ ਸੀ। ਇਨ੍ਹਾਂ ਧਮਾਕਿਆਂ ਵਿਚ 11 ਭਾਰਤੀਆਂ ਸਮੇਤ 270 ਲੋਕ ਮਾਰੇ ਗਏ ਸਨ ਅਤੇ 500 ਤੋਂ ਵੱਧ ਜ਼ਖ਼ਮੀ ਹੋਏ ਸਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans