Menu

NCERT ਦੀਆਂ ਕਿਤਾਬਾਂ ‘ਚ ਹੁਣ INDIA ਦੀ ਬਜਾਏ ਭਾਰਤ ਲਿਖੇ ਜਾਣ ਦੇ ਪੈਨਲ ਦੇ ਪ੍ਰਸਤਾਵ ਨੂੰ ਮਨਜ਼ੂਰੀ

25 ਅਕਤੂਬਰ 2023-NCERT Books India Name Change: ਨੈਸ਼ਨਲ ਕੌਂਸਲ ਆਫ ਐਜ਼ੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਯਾਨੀ NCERT ਦੀਆਂ ਕਿਤਾਬਾਂ ਵਿੱਚ ਹੁਣ INDIA ਦੀ ਬਜਾਏ ਭਾਰਤ ਲਿਖਿਆ ਜਾਵੇਗਾ। NCERT ਨੇ ਕਿਤਾਬਾਂ ਵਿੱਚ ਲੋੜੀਂਦੇ ਬਦਲਾਅ ਸਬੰਧੀ ਪੈਨਲ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੈਨਲ ਦੇ ਮੈਂਬਰਾਂ ਵਿੱਚੋਂ ਇੱਕ ਸੀਆਈ ਆਈਜ਼ੈਕ ਨੇ ਕਿਹਾ, ਇਹ ਪ੍ਰਸਤਾਵ ਕੁਝ ਮਹੀਨੇ ਪਹਿਲਾਂ ਰੱਖਿਆ ਗਿਆ ਸੀ ਤੇ ਹੁਣ ਇਸ ਨੂੰ ਸਵੀਕਾਰ ਕਰ ਲਿਆ ਗਿਆ ਹੈ।NCERT ਪੈਨਲ ਦੀ ਇਹ ਸਿਫਾਰਸ਼ ਅਜਿਹੇ ਸਮੇਂ ‘ਚ ਕੀਤੀ ਗਈ ਹੈ ਜਦੋਂ ਸਿਆਸੀ ਹਲਕਿਆਂ ‘ਚ ਇੰਡੀਆ ਨਾਂ ਬਦਲ ਕੇ ਭਾਰਤ ਕਰਨ ਦੀਆਂ ਅਫਵਾਹਾਂ ਸੁਣਨ ਨੂੰ ਮਿਲ ਰਹੀਆਂ ਹਨ। ਇੰਡੀਆ ਤੋਂ ਭਾਰਤ ਨਾਮ ਬਦਲਣ ਦੀ ਅਫਵਾਹ ਪਿਛਲੇ ਮਹੀਨੇ ਸਤੰਬਰ ਵਿੱਚ ਸ਼ੁਰੂ ਹੋਈ ਸੀ ਜਦੋਂ ਜੀ-20 ਸਮਾਗਮ ਦੌਰਾਨ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਭੇਜੇ ਗਏ ਸੱਦਾ ਪੱਤਰ ਵਿੱਚ ‘ਪ੍ਰੈਜ਼ੀਡੈਂਟ ਆਫ ਇੰਡੀਆ’ ਦੀ ਬਜਾਏ ‘ਪ੍ਰੈਜ਼ੀਡੈਂਟ ਆਫ ਭਾਰਤ’ ਲਿਖਿਆ ਗਿਆ ਸੀ।

ਦੇਸ਼ ਦਾ ਨਾਂ ਇੰਡੀਆ ਦੀ ਬਜਾਏ ਭਾਰਤ ਰੱਖਿਆ ਜਾਣਾ ਚਾਹੀਦਾ ਹੈ ਜਾਂ ਨਹੀਂ, ਜਾਂ ਅਜਿਹਾ ਕਿਉਂ ਹੋਣਾ ਚਾਹੀਦਾ ਹੈ, ਇਸ ਬਹਿਸ ਵਿਚਕਾਰ, ਭਾਰਤ ਦਾ ਸੰਵਿਧਾਨ ਕੀ ਕਹਿੰਦਾ ਹੈ? ਸੰਵਿਧਾਨ ਦੇ ਅਨੁਛੇਦ 1(1) ਵਿੱਚ ਸਾਡੇ ਦੇਸ਼ ਦਾ ਨਾਮ ‘ਇੰਡੀਆ ਭਾਵ ਭਾਰਤ ਜੋ ਰਾਜਾਂ ਦਾ ਸੰਘ ਹੋਵੇਗਾ’ ਦੱਸਿਆ ਗਿਆ ਹੈ। ਇਸ ਤੋਂ ਪਹਿਲਾਂ ਸਤੰਬਰ ‘ਚ ਇਸ ਬਹਿਸ ਨੂੰ ਹੋਰ ਤੇਜ਼ ਕੀਤਾ ਗਿਆ ਸੀ, ਜਦੋਂ ਜੀ-20 ਬੈਠਕ ਦੌਰਾਨ ਪੀਐਮ ਮੋਦੀ ਨੇ ਗੋਲ ਮੇਜ਼ ‘ਤੇ ਆਪਣੇ ਨਾਂ ਦੇ ਅੱਗੇ ਇੰਡੀਆ ਦੀ ਥਾਂ ਭਾਰਤ ਲਿਖਿਆ ਸੀ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans