Menu

ਬਠਿੰਡਾ ‘ਚ ਕਾਰੋਬਾਰੀ ਦੇ ਕਤਲ ਨੂੰ ਲੈ ਕੇ ਸੁਖਬੀਰ ਅਤੇ ਹਰਸਿਮਰਤ ਨੇ ਘੇਰੀ ਸਰਕਾਰ

ਬਠਿੰਡਾ,28 ਅਕਤੂਬਰ (ਵੀਰਪਾਲ ਕੌਰ): ਬਠਿੰਡਾ ਚ ਦਿਨ ਦਿਹਾੜੇ ਅੰਮ੍ਰਿਤਸਰ ਹੀ ਕੁਲਚਾ ਦੇ ਮਾਲਕ ਹਰਜਿੰਦਰ ਸਿੰਘ ਉਰਫ ਮੇਲਾ ਦੀ ਹੱਤਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਮਨ ਕਾਨੂੰਨ ਦੇ ਮੁੱਦੇ ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ ਅਤੇ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਅੱਜ ਦੋ ਟਵੀਟ ਕਰਕੇ ਪੀੜਤ ਪਰਿਵਾਰ ਨਾਲ ਹਮਦਰਦੀ ਵੀ ਜਤਾਈ ਹੈ। ਆਪਣੇ ਟਵੀਟ ‘ਚ ਆਗੂਆਂ ਨੇ ਆਖਿਆ ਹੈ ਕਿ ਬਠਿੰਡਾ ਤੋਂ ਬਹੁਤ ਦੁੱਖ ਭਰੀ ਖਬਰ ਮਿਲੀ ਹੈ ਕਿ ਸ਼ਹਿਰ ਦੀ ਮਾਲ ਰੋਡ ਵਿੱਖੇ ਦਿਨ ਦਿਹਾੜੇ ਮਾਲ ਰੋਡ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ  ਨੂੰ ਆਪਣੀ ਦੁਕਾਨ ‘ਤੇ ਬੈਠਿਆਂ ਨੂੰ ਹੀ ਕੁੱਝ ਗੁੰਡਾ ਅਨਸਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਨੇ ਸਮੂਹ ਸ਼ਹਿਰ ਵਾਸੀਆਂ ‘ਚ ਸਹਿਮ ਅਤੇ ਡਰ ਪੈਦਾ ਕਰ ਦਿੱਤਾ ਹੈ।ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ ਪਰ ਸਰਕਾਰ, ਸੂਬੇ ਦਾ ਮੁਖਮੰਤਰੀ ਅਤੇ ਪੁਲਿਸ ਅਧਿਕਾਰੀ ਸਭ ਮੂਕ ਦਰਸ਼ਕ ਬਣਕੇ ਬੈਠੇ ਹਨ।ਮੈਂ ਇਸ ਘਟਨਾ ਦੀ ਸਖਤ ਨਿੰਦਾ ਕਰਦਾ ਹਾਂ ਅਤੇ ਮੇਲਾ ਜੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹੋਇਆ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੀ ਮੰਗ ਕਰਦਾ ਹਾਂ।

BJP ਦੀ ਦੂਜੀ ਵੱਡੀ ਰੈਲੀ ਚੰਡੀਗੜ੍ਹ ਆਉਣਗੇ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਤੇਜ਼ ਹੋ ਗਿਆ ਹੈ। 20 ਮਈ ਨੂੰ ਉੱਤਰ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

NCW ਨੇ ਕੇਜਰੀਵਾਲ ਦੇ PA…

16 ਮਈ 2024: ‘ਆਪ’ ਦੀ ਰਾਜ ਸਭਾ…

ਨਰਿੰਦਰ ਮੋਦੀ ਆਪਣੇ ਲਈ ਨਹੀਂ…

 ਨਵੀਂ ਦਿੱਲੀ । 16 ਮਈ – ਦਿੱਲੀ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40406 posts
  • 0 comments
  • 0 fans