Menu

ਪੰਜਾਬ ਦਾ ਇੱਕ ਹੋਰ ਜਵਾਨ ਰਾਜੌਰੀ ‘ਚ ਸ਼ਹੀਦ, ਅੰਤਿਮ ਸਸਕਾਰ ਮੌਕੇ ਸਭ ਦੀਆਂ ਅੱਖਾਂ ਹੋਈਆਂ ਨਮ

29 ਅਕਤੂਬਰ  2023-ਜੰਮੂ ਦੇ ਰਾਜੌਰੀ ਇਲਾਕੇ ਵਿੱਚ ਸ਼ਹੀਦ ਹੋਏ ਧੂਰੀ ਦੇ ਪਿੰਡ ਭਸੌੜ ਦੇ 25 ਸਾਲਾ ਕਾਂਸਟੇਬਲ ਹਰਸਿਮਰਨ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਮੌਕੇ ਸੈਂਕੜੇ ਹੰਝੂਆਂ ਭਰੀਆਂ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦ ਹਰਸਿਮਰਨ ਸਿੰਘ ਨੂੰ ਹਥਿਆਰਬੰਦ ਸਲਾਮੀ ਦਿੱਤੀ ਗਈ।ਅੰਤਿਮ ਸੰਸਕਾਰ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਤਰਫੋਂ ਪੁੱਜੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਹਰਸਿਮਰਨ ਸਿੰਘ ਦੀ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਪ੍ਰੋਫੈਸਰ ਓਮਕਾਰ ਸਿੰਘ ਅਤੇ ਵਧੀਕ ਜ਼ਿਲ੍ਹਾ ਮੈਜਿਸਟਰੇਟ (ਜ) ਅਨਮੋਲ ਸਿੰਘ ਧਾਲੀਵਾਲ ਨੇ ਵੀ ਸ਼ਰਧਾਂਜਲੀ ਭੇਟ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਹਰਸਿਮਰਨ ਸਿੰਘ ਨੇ ਦੇਸ਼ ਦੀ ਰੱਖਿਆ ਅਤੇ ਸੇਵਾ ਲਈ ਆਪਣਾ ਬਲਿਦਾਨ ਦਿੱਤਾ ਹੈ, ਇਸ ਲਈ ਉਹ ਪੰਜਾਬ ਦਾ ਨਹੀਂ ਸਗੋਂ ਪੂਰੇ ਦੇਸ਼ ਦਾ ਸ਼ਹੀਦ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਹਰਸਿਮਰਨ ਸਿੰਘ ਦੀ ਸ਼ਹਾਦਤ ਉਨ੍ਹਾਂ ਦੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ ਵਧੀਆਂ ਮੁਸ਼ਕਿਲਾਂ,…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂ…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40110 posts
  • 0 comments
  • 0 fans