Menu

ਨਵਜੋਤ ਸਿੰਘ ਸਿੱਧੂ ਬਠਿੰਡਾ ਵਪਾਰੀਆਂ ਦੇ ਧਰਨੇ ਵਿੱਚ ਹੋਏ ਸ਼ਾਮਲ

29 ਅਕਤੂਬਰ 2023-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਪਾਰੀਆਂ ਦੇ ਧਰਨੇ ਵਿੱਚ ਸ਼ਾਮਲ ਹੋਏ।ਦੱਸ ਦੇਈਏ ਕਿ ਸ਼ਨੀਵਾਰ ਸ਼ਾਮ 5.30 ਵਜੇ ਬਾਈਕ ਸਵਾਰ ਬਦਮਾਸ਼ਾਂ ਨੇ ਮੇਲਾ ਨੂੰ ਗੋਲੀ ਮਾਰ ਦਿੱਤੀ ਸੀ।ਕਤਲ ਤੋਂ ਬਾਅਦ ਐਤਵਾਰ ਨੂੰ ਬਠਿੰਡਾ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ। ਸ਼ਹਿਰ ਦੇ ਵਪਾਰੀ ਵਰਗ ਨੇ ਐਤਵਾਰ ਸਵੇਰੇ ਹੀ ਫੌਜੀ ਚੌਕ ‘ਚ ਧਰਨਾ ਲਗਾ ਦਿੱਤਾ।   ਇਸ ਸਬੰਧੀ ਬਠਿੰਡਾ ਦੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਵਿੱਚ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਵੱਖ-ਵੱਖ ਕੋਣਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਜਿਸ ਵਿੱਚ ਤਕਨੀਕੀ ਸਹਿਯੋਗ ਵੀ ਲਿਆ ਜਾ ਰਿਹਾ ਹੈ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40129 posts
  • 0 comments
  • 0 fans