Menu

ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਬਣੀ ਬੇਕਾਬੂ- ਖੰਨਾ

ਚੰਡੀਗੜ੍ਹ, 30 ਅਕਤੂਬਰ : ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬੇਕਾਬੂ ਹੋ ਚੁੱਕੀ ਹੈ। ਸੂਬੇ ਵਿਚ ਹਰ ਰੋਜ਼ ਲੜਾਈ ਝਗੜੇ ਦੌਰਾਨ ਹੋ ਰਹੀ ਮੌ.ਤਾਂ ਨੇ ਸਾਬਿਤ ਕਰ ਦਿੱਤਾ ਕਿ ਮਾਨ ਸਰਕਾਰ ਪੰਜਾਬ ਵਾਸੀਆਂ ਨੂੰ ਸ਼ਾਂਤੀ ਭਰਿਆ ਮਾਹੌਲ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਮੁੱਖ ਬਾਜ਼ਾਰ ਵਿੱਚ ਇੱਕ ਵਪਾਰੀ ਦੀ ਸ਼ਰੇਆਮ ਹੱਤਿਆ, ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਇਸਰਖਾਨਾ ਵਿੱਚ ਮੇਲੇ ਦੌਰਾਨ ਨੌਜਵਾਨ ਨੂੰ ਬੁਰੀ ਤਰ੍ਹਾਂ ਕੱਟ ਕੇ ਮਾਰਨਾ, ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਦੋ ਨੌਜਵਾਨਾਂ ਦੀ ਹੱਤਿਆ ਵਰਗੀਆਂ ਰੋਜਾਨਾ ਹੁੰਦੀਆਂ ਵਾਰਦਾਤਾਂ ਨੇ ਹਰ ਪੰਜਾਬੀ ਦਾ ਦਿਲ ਝਿੰਝੋੜ ਕੇ ਰੱਖ ਦਿੱਤਾ ਹੈ।  ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬੀਆਂ ਨੇ ਆਮ ਆਦਮੀ ਸਰਕਾਰ ‘ਤੇ ਇਸ ਲਈ ਭਰੋਸਾ ਨਹੀਂ ਕੀਤਾ ਸੀ ਕਿ ਉਨ੍ਹਾਂ ਨੂੰ ਬੇਮਤਲਬੀ ਬਹਿਸਬਾਜ਼ੀ ਸੁਨਣੀ ਪਵੇ ਜਾਂ ਡਰਾਮੇ ਅਤੇ ਇਸ਼ਤਿਹਾਰਬਾਜ਼ੀ ‘ਤੇ ਵਿਸ਼ਵਾਸ ਕਰਨਾ ਪਵੇ, ਸਗੋਂ ਪੰਜਾਬੀਆਂ ਨੇ ਸੂਬੇ ਵਿੱਚ ਸ਼ਾਂਤੀ ਭਰੇ ਮਾਹੌਲ ਦੀ ਕਾਮਨਾ ਲਈ ਇਸ ਸਰਕਾਰ ‘ਤੇ ਬੇਮਿਸਾਲ ਭਰੋਸਾ ਜਤਾਇਆ ਸੀ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40285 posts
  • 0 comments
  • 0 fans