Menu

ਰਾਜ ਪੱਧਰੀ ਕੁਸ਼ਤੀ ਮੁਕਾਬਲੇ ਵਿੱਚ ਬਾਹਮਣ ਵਾਲਾ ਦੇ ਪਹਿਲਵਾਨ ਨੇ ਪਹਿਲਾ ਸਥਾਨ ਹਾਸਲ ਕੀਤਾ

ਜੈਤੋ, 30 ਅਕਤੂਬਰ (ਜਗਦੀਪ ਸਿੰਘ ਗਿੱਲ) : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤਿ ਉਤਸ਼ਾਹਿਤ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ  ਵਿੱਚ ਕਰਵਾਈਆਂ ਜਾ ਰਹੀਆਂ ਖੇਡਾਂ ਤਹਿਤ ਤਰਨਤਾਰਨ ਵਿਖੇ ਰਾਜ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਸਵਿੰਦਰ ਸ਼ਰਮਾ ਪੁੱਤਰ ਵਿਨੋਦ ਸ਼ਰਮਾ ਪਿੰਡ ਬਾਹਮਣ ਵਾਲਾ ਨੇ 35+ ਉਮਰ ਵਰਗ ਵਿੱਚ ਭਾਗ ਲਿਆ ਅਤੇ ਕੁਸ਼ਤੀ ਗਰੀਕੋ ਰੋਮਨ ਦੇ 130 ਕਿੱਲੋ ਭਾਰ ਵਰਗ ਵਿੱਚ ਲੁਧਿਆਣਾ ਦੇ ਪਹਿਲਵਾਨ ਨੂੰ 10-0 ਦੇ ਫਰਕ ਨਾਲ ਹਰਾਉਂਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਪਿੰਡ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ । ਇਸ ਜੇਤੂ ਪਹਿਲਵਾਨ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਕੁਸ਼ਤੀ ਕੋਚ ਸੈਂਟਰ ਕੋਟਕਪੂਰਾ ਨੇ ਵਧਾਈ ਦਿੱਤੀ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans