Menu

ਵਿਜੀਲੈਂਸ ਜਾਂਚ ‘ਚ ਸ਼ਾਮਲ ਹੋਏ ਮਨਪ੍ਰੀਤ ਬਾਦਲ, ਬੰਦ ਕਮਰੇ ਅੰਦਰ ਚੱਲ ਰਹੀ ਪੁੱਛਗਿੱਛ

31 ਅਕਤੂਬਰ 2023-ਅੱਜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਆਪਣੇ ਵਕੀਲ ਐਡਵੋਕੇਟ ਸੁਖਦੀਪ ਸਿੰਘ ਦੇ ਨਾਲ ਮਾਡਲ ਟਾਊਨ ਫੇਜ਼ ਵਨ ਸਥਿਤ ਪਲਾਟ ਖਰੀਦ ਮਾਮਲੇ ‘ਚ ਵਿਜੀਲੈਂਸ ਬਿਊਰੋ, ਬਠਿੰਡਾ ਸਾਹਮਣੇ ਪੇਸ਼ ਹੋਣ ਲਈ ਵਿਜੀਲੈਂਸ ਬਿਊਰੋ ਪਹੁੰਚੇ ਹਨ। ਵਿਜੀਲੈਂਸ ਦੀ ਟੀਮ ਨੇ ਆਪਣੇ ਦਫ਼ਤਰ ਦਾ ਦਰਵਾਜ਼ਾ ਬੰਦ ਕਰਕੇ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕਰਨ ਲਈ ਕਈ ਸਵਾਲਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜਿਸ ਵਿੱਚ ਮਨਪ੍ਰੀਤ ਬਾਦਲ ਤੋਂ ਪਲਾਟ ਖਰੀਦਣ ਅਤੇ ਹੋਰ ਮਾਮਲਿਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕਰਕੇ 31 ਅਕਤੂਬਰ ਨੂੰ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪਿੱਠ ਦਰਦ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans