Menu

1 ਨਵੰਬਰ ਤੋਂ ਪਹਿਲਾਂ ਟਵੀਟਰ ‘ਤੇ ਚੱਲੀ ਬਹਿਸ

31 ਅਕਤੂਬਰ 2023-ਪੰਜਾਬ ਦੇ ਮੁੱਦਿਆਂ ਬਾਰੇ ਇਕ ਨਵੰਬਰ ਨੂੰ ਹੋ ਰਹੀ ਬਹਿਸ ਨੂੰ ਲੈ ਕੇ ਸੂਬੇ ਦੀ ਸਿਆਸਤ ਭਖੀ ਹੋਈ ਹੈ। ਆਮ ਆਦਮੀ ਪਾਰਟੀ ਵੱਲੋਂ ਅਕਾਲੀ ਦਲ ਅਤੇ ਕਾਂਗਰਸ ਨੂੰ ਲਗਾਤਾਰ ਘੇਰਿਆ ਹੋਇਆ ਹੈ।ਹੁਣ ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ਉਪਰ ਹਮਲਾ ਬੋਲਿਆਂ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਆਪ ਨੂੰ ਵੰਗਾਰਿਆ ਹੈ। ਉਨ੍ਹਾਂ ਨੇ ਐਕਸ ਉਤੇ ਵੀਡੀਓ ਸਾਂਝੀ ਕਰਦੇ ਹੋਏ ਲਿਖਿਆ ਹੈ, ‘ਜੇ ਦਮ ਹੈ ?, ਲੱਤਾਂ ਭਾਰ ਝੱਲਦੀਆਂ ਤਾਂ 1 ਨਵੰਬਰ ਨੂੰ ਇਥੇ ਆਉ ?’’ ਇਧਰ, ਆਪ ਨੇ ਇਸ ਦਾ ਮੋੜਵਾਂ ਜਵਾਬ ਦਿੱਤਾ ਹੈ। ‘ਆਪ’ ਪੰਜਾਬ ਨੇ ਆਪਣੇ ਐਕਸ ਹੈਂਡਲ ‘ਤੇ ਮਜੀਠੀਆ ਨੂੰ ਜਵਾਬ ਦਿੰਦਿਆਂ ਕਿਹਾ…. ਸਾਰੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਧੱਕਣ ਵਾਲੇ ਤੇ ਨਸ਼ਾ ਤਸਕਰੀ ਦੇ ਕੇਸ ‘ਚ ਜਮਾਨਤ ‘ਤੇ ਚੱਲ ਰਿਹਾ ਬੰਦਾ ਤਾਂ ਘੱਟੋ-ਘੱਟ ਪੰਜਾਬ ਦੇ ਭਲੇ ਜਾਂ ਪੰਜਾਬ ਦੀ ਕਾਨੂੰਨੀ ਵਿਵਸਥਾ ਬਾਰੇ ਕੋਈ ਗੱਲ ਨਾ ਹੀ ਕਰੇ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans