Menu

ਮਿਸ਼ਨ ਆਬਾਦ ਤਹਿਤ 2 ਨਵੰਬਰ ਨੂੰ ਲਗੇਗਾ ਆਬਾਦ ਸੁਵਿਧਾ ਕੈਂਪ

ਫ਼ਾਜ਼ਿਲਕਾ, 31 ਅਕਤੂਬਰ – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2 ਨਵੰਬਰ 2023 ਨੂੰ ਆਬਾਦ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 2 ਨਵੰਬਰ ਨੂੰ ਫ਼ਾਜ਼ਿਲਕਾ ਦੇ ਪਿੰਡ ਮੁੰਬੇਕੇ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਹ ਕੈਂਪ ਲਗਾਇਆ ਜਾਵੇਗਾ । ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਜਾਰੀ ਰਹੇਗਾ। ਇੰਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਗਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਨਾਲ ਸਬੰਧਤ ਕੰਮ ਹੋਣਗੇ।

ਉਨ੍ਹਾਂ ਦੱਸਿਆ ਕਿ ਫੌਜ਼ ਅਤੇ ਪੁਲਿਸ ਵਿਚ ਭਰਤੀ ਹੋਣ ਸੰਬੰਧੀ ਵੀ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਸਹਿਕਾਰਤਾ ਵਿਭਾਗ ਅਤੇ ਰਾਜ ਪੇਂਡੂ ਰੋਜੀ ਰੋਟੀ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans