Menu

ਤੰਬਾਕੂ ਦਾ ਸੇਵਨ ਹਮੇਸ਼ਾ ਹੀ ਹਾਨੀਕਾਰਕ- ਸਿਵਲ ਸਰਜਨ

ਫ਼ਾਜ਼ਿਲਕਾ, 1 ਨਵੰਬਰ – ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਬੁੱਧਵਾਰ ਨੂੰ ਨੋ ਤੰਬਾਕੂ ਡੇ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਸਟਾਫ਼ ਨੂੰ ਸਹੁੰ ਚੁਕਾਈ ਗਈ ਅਤੇ ਤੰਬਾਕੂ ਨੋਸ਼ੀ ਬਾਰੇ ਸਿਹਤ ਕੇਂਦਰਾਂ ਵਿਖੇ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ।

ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਹਰ ਤਰੀਕੇ ਨਾਲ ਹਾਨੀਕਾਰਕ ਹੈ ਅਤੇ ਮਨੁੱਖੀ ਸਿਹਤ ਲਈ ਕਾਫੀ ਬਿਮਾਰੀਆਂ ਨੂੰ ਜਨਮ ਦਿੰਦਾ ਹੈ। ਕੈਂਸਰ ਅਤੇ ਹੋਰ ਬਿਮਾਰੀ ਲਈ ਤੰਬਾਕੂ ਜ਼ਿੰਮੇਵਾਰ ਹੈ। ਇਸ ਲਈ ਸਰਕਾਰੀ ਬਿਲਡਿੰਗ ਅਤੇ ਸਕੂਲ ਦੇ 200 ਮੀਟਰ ਦਾਇਰੇ ਵਿਚ ਤੰਬਾਕੂ ਨੋਸ਼ੀ ਦੀ ਖਾਸ ਤੌਰ ‘ਤੇ ਮਨਾਹੀ ਹੈ।

ਇਸ ਦੌਰਾਨ ਡਾਕਟਰ ਸੁਨੀਤਾ ਕੰਬੋਜ, ਡਾਕਟਰ ਅਮਨਾ ਕੰਬੋਜ, ਡਾਕਟਰ ਪੰਕਜ ਚੌਹਾਨ, ਸੰਜੀਵ ਕੁਮਾਰ, ਰਾਜੀਵ ਕੁਮਾਰ, ਦਿਵੇਸ਼ ਕੁਮਾਰ, ਸੁਨੀਲ ਕੁਮਾਰ, ਸੋਨੂੰ ਕੁਮਾਰ, ਰਵਿੰਦਰ ਕੰਬੋਜ, ਅਕਾਸ਼ ਕੰਬੋਜ, ਰਾਜੇਸ਼ ਕੁਮਾਰ, ਰੋਹਿਤ ਸਚਦੇਵਾ, ਗੀਤਾ ਰਾਣੀ,  ਸੁਕਵਿੰਦਰ ਸਿੰਘ  ਮੋਨੂੰ ਦੇ ਨਾਲ ਹੋਰ ਸਟਾਫ ਹਾਜ਼ਰ ਸੀ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans