Menu

ਅਰਸ਼ ਡੱਲਾ ਗੈਂ.ਗ ਹੀ ਨਿਕਲਿਆ ਵਪਾਰੀ ਦਾ ਕਾ.ਤਲ, ਪੁਲਿਸ ਮੁਕਾਬਲੇ ‘ਚ ਫੜ੍ਹੇ ਹਮਲਾਵਰ

1 ਨਵੰਬਰ 2023-ਜ਼ੀਰਕਪੁਰ ਦੇ ਬਲਟਾਣਾ ਇਲਾਕੇ ਵਿਚ ਮੁਹਾਲੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਾਣਕਾਰੀ ਅਨੁਸਾਰ ਬਲਟਾਣਾ ਇਲਾਕੇ ਦੇ ਇਕ ਹੋਟਲ ਵਿਚ ਤਿੰਨ ਨੌਜਵਾਨ ਲੁਕੇ ਹੋਏ ਸਨ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਦੋ ਗੈਂਗਸਟਰਾਂ ਨੂੰ ਲੱਤਾਂ ਵਿਚ ਗੋਲੀ ਲੱਗੀ ਹੈ। ਪੁਲਿਸ ਨੇ ਗੋਲੀ ਲੱਗਣ ਤੋਂ ਬਾਅਦ ਜ਼ਖ਼ਮੀ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪੁਲਿਸ ਸੂਤਰਾਂ ਅਨੁਸਾਰ ਤਿੰਨੇ ਮੁਲਜ਼ਮ ਸ਼ਨਿਚਰਵਾਰ ਨੂੰ ਬਠਿੰਡਾ ਵਿਚ ਹੋਏ ਵਪਾਰੀ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੇ ਕਤਲ ਵਿਚ ਸ਼ਾਮਲ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਮੁਹਾਲੀ ਦੇ ਫੇਜ਼ 6 ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਮਾਮਲੇ ਵਿਚ ਪੰਜਾਬ ਪੁਲੀਸ ਦੇ ਡੀਐਸਪੀ ਪਵਨ ਕੁਮਾਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਦੀ ਲੱਤ ਵਿਚ ਗੋਲੀ ਲੱਗੀ ਹੈ, ਉਨ੍ਹਾਂ ਨੂੰ ਵੀ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਪੁਲਿਸ ਕਰਮੀਆਂ ਦੇ ਵੀ ਸੱਟਾਂ ਲੱਗਣ ਦੀ ਸੂਚਨਾ ਹੈ। ਪੁਲਿਸ ਅਜੇ ਵੀ ਜਾਂਚ ਕਰ ਰਹੀ ਹੈ। ਜ਼ਖਮੀ ਪੁਲਿਸ ਕਰਮਚਾਰੀਆਂ ਦੀ ਸਹੀ ਗਿਣਤੀ ਦਾ ਅਜੇ ਤਕ ਅੰਦਾਜ਼ਾ ਨਹੀਂ ਲਗਾਇਆ ਗਿਆ ਹੈ।ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦਸਿਆ ਕਿ ਫੜਿਆ ਗਿਆ ਗੈਂਗਸਟਰ ਅਰਸ਼ ਡੱਲਾ ਗੈਂਗ ਨਾਲ ਸਬੰਧਤ ਹੈ। ਇਨ੍ਹਾਂ ਦੀ ਪਛਾਣ ਲਵਜੀਤ, ਕਮਲਜੀਤ ਅਤੇ ਪਰਮਜੀਤ ਵਜੋਂ ਹੋਈ ਹੈ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans