Menu

ਪਟਾਕਿਆਂ ਦੀ ਵਿਕਰੀ ਲਈ ਡਰਾਅ ਕੱਢਿਆ, 67 ਲਾਇਸੈਂਸ ਜਾਰੀ, ਕਦੋਂ ਤੇ ਕਿਨ੍ਹੇ ਵਜੇ ਤੱਕ ਚਲਾਏ ਜਾ ਸਕਦੇ ਪਟਾਕੇ

ਫ਼ਾਜ਼ਿਲਕਾ, 2 ਨਵੰਬਰ – ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 67 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਅੱਜ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਵਿਸ਼ੇਸ਼ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ ਗਿਆ। ਇਸ ਮੌਕੇ ਸੁਪਰਡੰਟ ਮਨਜੀਤ ਔਲਖ, ਸੁਪਰਡੰਟ ਪ੍ਰਦੀਪ ਗੱਖੜ, ਈਓ ਨਗਰ ਕੌਂਸਲ ਮੰਗਤ ਕੁਮਾਰ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ ਤੇ ਹੋਰ ਅਧਿਕਾਰੀਆਂ ਅਤੇ ਆਮ ਲੋਕਾਂ ਤੇ ਬਿਨੈਕਾਰਾਂ ਦੀ ਹਾਜ਼ਰੀ ਵਿੱਚ ਡਰਾਅ ਕੱਢਿਆ ਗਿਆ।

ਇਸ ਮੌਕੇ ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫ਼ਾਜ਼ਿਲਕਾ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ’ਚੋਂ 67 ਲਾਇਸੈਂਸਾਂ ਲਈ ਕੁੱਲ 2487 ਅਰਜ਼ੀਆਂ ਪ੍ਰਾਪਤ ਹੋਈਆਂ ਸਨ।  ਲਾਇਸੈਂਸ ਧਾਰਕਾਂ ਲਈ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਹੋਵੇਗਾ

ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਅਤੇ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਅਤੇ ਕਿਸਮਿਸ ਅਤੇ ਨਵਾਂ ਸਾਲ ਮੌਕੇ ਤੇ ਰਾਤ 11.55 ਤੋਂ 12.30 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸ ਮਿਤੀ ਅਤੇ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਈ ਵੀ ਵਸਨੀਕ ਪਟਾਕੇ ਨਹੀਂ ਚਲਾਏਗਾ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40125 posts
  • 0 comments
  • 0 fans