Menu

ਨਸ਼ੀਲੀਆਂ ਗੋਲੀਆਂ ਸਮੇਤ ਨਸਾ ਤਸਕਰ ਗ੍ਰਿਫ਼ਤਾਰ

2, ਨਵੰਬਰ – ਪੰਜਾਬ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਅਮਰਿੰਦਰ ਸਿੰਘ ਗਿੱਲ ਇੰਚਾਰਜ ਸੀ.ਆਈ.ਏ ਸਟਾਫ਼ ਫ਼ਾਜ਼ਿਲਕਾ ਦੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਗਗਨਦੀਪ ਸਿੰਘ ਵਾਸੀ ਆਨੰਦਪੁਰ ਮੁਹੱਲਾ ਫ਼ਾਜ਼ਿਲਕਾ ਅਤੇ ਕੁਲਵੰਤ ਸਿੰਘ ਵਾਸੀ ਮੋਹਣ ਕੇ ਉਤਾੜ ਥਾਣਾ ਗੁਰੂਹਰਸਾਏ ਜ਼ਿਲ੍ਹਾ ਫ਼ਿਰੋਜ਼ਪੁਰ ਜੋ ਰਾਜਸਥਾਨ ਦੇ ਖ਼ਿਲਾਫ ਨਸ਼ੀਲੀਆ ਗੋਲੀਆ ਦੀ ਮੁਖਬਰੀ ਮਿਲਣ ‘ਤੇ ਮੁਕੱਦਮਾ ਨੰਬਰ 221 ਮਿਤੀ 01.11.2023 ਅ/ਧ 22,29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫ਼ਾਜ਼ਿਲਕਾ ਦਰਜ ਰਸਿਜਟਰ ਕਰਵਾ ਕੇ ਉਕਤਾਨ ਦੋਸ਼ੀਆਨ ਨੂੰ 12 ਹਜ਼ਾਰ ਨਸ਼ੀਲੀਆਂ ਗੋਲੀਆਂ ਮਾਰਕਾ Covidol 100 SR ਸਮੇਤ ਗੱਡੀ ਇਨੋਵਾ ਨੰਬਰੀ PB 13BG 6967 ਰੰਗ ਚਿੱਟਾ ਦੇ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਕੁਲਵੰਤ ਸਿੰਘ ਦੇ ਖ਼ਿਲਾਫ਼ ਪਹਿਲਾ ਵੀ ਨਸ਼ੀਲੀਆਂ ਗੋਲੀਆਂ ਦਾ ਮੁਕੱਦਮਾ ਅਤੇ ਗਗਨਦੀਪ ਸਿੰਘ ਦੇ ਖ਼ਿਲਾਫ਼ ਪਹਿਲਾ ਅ/ਧ 302 ਭ.ਦ ਦਾ ਮੁਕੱਦਮਾ ਦਰਜ ਰਜਿਸਟਰ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans