Menu

ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਮੱਦੇਨਜ਼ਰ ਜ਼ਿਲ੍ਹੇ ਦੇ 1192 ਬੂਥਾਂ ‘ਤੇ ਲਗਾਏ ਕੈਂਪ ਸਪੈਸ਼ਲ

ਬਠਿੰਡਾ, 6 ਨਵੰਬਰ (ਨਵਰੀਤ ਚੌਧਰੀ): ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਆਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਮੱਦੇਨਜ਼ਰ ਜ਼ਿਲ੍ਹੇ ਦੇ 1192 ਬੂਥਾਂ ‘ਤੇ ਕੈਂਪ ਸਪੈਸ਼ਲ ਲਗਾਏ ਗਏ। ਇਸ ਮੌਕੇ ਲਗਾਏ ਗਏ ਇਨ੍ਹਾਂ ਸਪੈਸ਼ਲ ਕੈਂਪਾਂ ‘ਚ ਬੀ.ਐਲ.ਓਜ਼. ਵਲੋਂ ਆਪੋਂ-ਆਪਣੇ ਬੂਥਾਂ ‘ਤੇ ਹਾਜ਼ਰ ਰਹਿ ਕੇ ਦਾਅਵੇ ਤੇ ਇਤਰਾਜ ਪ੍ਰਾਪਤ ਕੀਤੇ। ਉਨ੍ਹਾਂ ਇਹ ਵੀ ਦੱਸਿਆ ਕਿ ਦਾਅਵੇ/ਇਤਰਾਜ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਵੋਟਰ ਸਰਵਿਸ ਪੋਰਟਲ ਅਤੇ ਵੋਟਰ ਹੈਲਪ ਲਾਇਨ ਐਪ ਰਾਹੀਂ ਆਨਲਾਈਨ ਭਰੇ ਜਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਦਾਅਵੇ/ਇਤਰਾਜ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਜਾਂ ਜ਼ਿਲ੍ਹਾ ਚੋਣ ਦਫ਼ਤਰ, ਬਠਿੰਡਾ ਵਿਖੇ ਦਸਤੀ ਜਾਂ ਡਾਕ ਦੁਆਰਾ ਵੀ ਦਿੱਤੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਉਮਰ ਮਿਤੀ 01.01.2024 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਸ ਨੇ ਅਜੇ ਤੱਕ ਆਪਣੀ ਵੋਟ ਰਜਿਸਟਰਡ ਨਹੀਂ ਕਰਵਾਈ ਹੈ ਤਾਂ ਉਹ 9 ਦਸੰਬਰ 2023 ਤੱਕ ਫਾਰਮ ਨੰਬਰ 6 ‘ਚ ਵੋਟ ਬਣਾਉਣ ਲਈ ਬਿਨੈਪੱਤਰ ਦੇ ਸਕਦਾ ਹੈ। ਪ੍ਰਵਾਸੀ ਭਾਰਤੀ ਆਪਣੀ ਵੋਟ ਫਾਰਮ ਨੰਬਰ 6-ੳ ਰਾਹੀਂ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਕਾਰਡ ਵਿੱਚ ਦਰਜ਼ ਆਪਣੇ ਵੇਰਵੇ ਦੀ ਦਰੁਸਤੀ ਕਰਵਾਉਣ/ਰਿਹਾਇਸ਼ ਬਦਲਣ ਲਈ ਫਾਰਮ ਨੰਬਰ 8 ਭਰ ਸਕਦੇ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans