Menu

ਰਾਜਪਾਲ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

6 ਨਵੰਬਰ 2023-ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਰੀ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ਉਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਜਿਹਾ ਮਸਲਾ ਰਾਜਪਾਲ ਅਤੇ ਮੁੱਖ ਮੰਤਰੀ ਵਿਚਕਾਰ ਸੁਲਝਾਇਆ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਰਾਜਪਾਲ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਹੀਂ ਹਨ। ਇਸ ’ਤੇ ਸਾਲਿਸਟਰ ਜਨਰਲ ਤੁਸ਼ਾਰ ਮਹਤਿਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜ ਦੇ ਰਾਜਪਾਲ ਨੇ ਉਨ੍ਹਾਂ ਨੂੰ ਭੇਜੇ ਬਿੱਲਾਂ ਉਤੇ ਕਾਰਵਾਈ ਕੀਤੀ ਹੈ। ਸੁਪਰੀਮ ਕੋਰਟ ਨੇ ਸਾਲਿਟਰ ਜਨਰਲ ਨੂੰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੰਦਿਆਂ ਮਾਮਲੇ ਦੀ ਸੁਣਵਾਈ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਵਿਧਾਨ ਸਭਾ ਵੱਲੋਂ 7 ਬਿੱਲ ਪਾਸ ਕੀਤੇ ਜਾ ਚੁੱਕੇ ਹਨ, ਪਰ ਰਾਜਪਾਲ ਨੇ ਬਿੱਲ ‘ਤੇ ਕੋਈ ਕਾਰਵਾਈ ਨਹੀਂ ਕੀਤੀ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਰਾਜਪਾਲ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ।ਰਾਜਪਾਲ ਦੀ ਤਰਫੋਂ ਪੇਸ਼ ਹੋਏ ਐਡਵੋਕੇਟ ਐਸਜੀ ਤੁਸ਼ਾਰ ਮਹਿਤਾ ਨੇ ਕਿਹਾ ਕਿ ਰਾਜਪਾਲ ਇਸ ਦਾ ਅਧਿਐਨ ਕਰਕੇ ਬਿੱਲ ਪਾਸ ਕਰ ਰਹੇ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans