Menu

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਲਈ ਮੁੜ ਉਮੀਦਵਾਰ ਐਲਾਨਿਆ

ਚੰਡੀਗੜ੍ਹ, 7 ਨਵੰਬਰ, 2023: ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭਲਕੇ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਾਸਤੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਬਾਬਤ ਰਸਮੀ ਐਲਾਨ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਵਿਚ ਕੀਤਾ ਹੈ ਤੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਰਾਇ ਕਰਨ ਮਗਰੋਂ ਉਹਨਾਂ ਦੇ ਨਾਂ ਦਾ ਐਲਾਨ ਕੀਤਾ ਹੈ।

 

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans