Menu

ਡੇਂਗੂ ਬਿਮਾਰੀ ਨੂੰ ਖਾਤਮੇ ਲਈ ਲੋਕ ਵੀ ਨਿਭਾਉਣ ਆਪਣੀ ਜ਼ਿੰਮੇਵਾਰੀ – ਡਾਕਟਰ ਕਵਿਤਾ ਸਿੰਘ

ਫ਼ਾਜ਼ਿਲਕਾ, 7 ਨਵੰਬਰ – ਫ਼ਾਜ਼ਿਲਕਾ ਜ਼ਿਲ੍ਹੇ ਵਿਚ ਡੇਂਗੂ ਬਿਮਾਰੀ ਦੇ ਖਾਤਮੇ ਲਈ ਐਂਟੀ ਲਾਰਵਾ ਗਤੀਵਿਧੀਆ ਲਗਾਤਾਰ ਜਾਰੀ ਹੈ ਅਤੇ ਘਰਾਂ ਦਾ ਸਰਵੇ ਦਾ ਕੰਮ ਟੀਮਾਂ ਵਲੋਂ ਕੀਤਾ ਜਾ ਰਿਹਾ ਹੈ ਜਿਸ ਦੇ ਨਿਰੀਖਣ ਲਈ ਅੱਜ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਅਤੇ ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਕੰਬੋਜ ਵਲੋਂ ਕੀਤਾ ਗਿਆ । ਅੱਜ ਅਧਿਕਾਰੀਆਂ ਵਲੋਂ ਗਾਂਧੀ ਨਗਰ ਅਤੇ ਝੂਲੇ ਲਾਲ ਕਾਲੋਨੀ ਵਿਖੇ ਚਲ ਰਹੇ ਕੰਮ ਦਾ ਦੌਰਾ ਕੀਤਾ ਅਤੇ ਟੀਮਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਟੀਮਾਂ ਵਲੋਂ ਕਾਫੀ ਘਰਾਂ ਵਿਚ ਦਰਵਾਜਾ ਨਾ ਖੋਲਣ ਦੀ ਸ਼ਿਕਾਇਤ ਕੀਤੀ ਗਈ ਜਿਸ ਦਾ ਨੋਟਿਸ ਲੈਂਦੇ ਹੋਏ ਸਿਵਲ ਸਰਜਨ  ਨੇ ਖੁਦ ਘਰਾਂ ਦਾ ਦੌਰਾ ਕੀਤਾ ਕਿ ਟੀਮਾਂ ਨੂੰ ਅਪਣਾ ਕੰਮ ਕਰਨ ਦਿੱਤਾ ਜਾਵੇ ਕਿਉਂਕਿ ਉਹ ਲੋਕਾਂ ਦੇ ਸਿਹਤ ਲਈ ਕੰਮ ਕਰ ਰਹੇ ਹਨ ਤਾਂ ਕਿ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ ।  ਉਨ੍ਹਾਂ ਕਿਹਾ ਕਿ ਲੋਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਖੁਦ ਵੀ ਬਿਮਾਰੀ ਦੇ ਖਾਤਮੇ ਲਈ ਸਹਿਯੋਗ ਕਰਨ ਇਹ ਲੜਾਈ ਮਿਲ ਕੇ ਲੜਨੀ ਪੈਣੀ ਹੈ ਤਾਂ ਕਿ ਪੂਰਾ ਫ਼ਾਜ਼ਿਲਕਾ ਸਿਹਤਮੰਦ ਰਹੇ। ਅਗਰ ਡੇਂਗੂ ਦੇ ਲੱਛਣ ਨਜ਼ਰ ਆਵੇ ਤਾਂ ਤੁਰਤ ਸਿਵਲ ਹਸਪਤਾਲ ਡੇਂਗੂ ਦਾ ਟੈਸਟ ਕਰਵਾਓ ਜੋ ਕਿ ਬਿਲਕੁਲ ਮੁਫ਼ਤ ਹੈ ਅਤੇ ਹਸਪਤਾਲ ਦੀ ਰਿਪੋਰਟ  100 ਫੀਸਦੀ ਸਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਲਬਾਰੇਟਰੀ  ਨੂੰ ਵੀ ਹਿਦਾਇਤ ਕੀਤੀ ਹੈ ਉਹ ਸਿਵਿਲ ਹਸਪਤਾਲ ਜ਼ਰੂਰ ਰਿਪੋਰਟ ਕਰੇ ਤਾਂ ਕਿ ਲੋਕਾਂ ਨੂੰ ਸਹੀ ਰਿਪੋਰਟ ਮਿਲ ਸਕੇ ।  ਇਸ ਦੌਰਾਨ ਵੈਕਟਰ ਬੋਰਨ ਬ੍ਰਾਂਚ ਤੋ ਰਵਿੰਦਰ ਸ਼ਰਮਾ ਅਤੇ ਮਾਸ ਮੀਡੀਆ ਬ੍ਰਾਂਚ ਤੋ ਦਿਵੇਸ਼ ਕੁਮਾਰ ਨਾਲ ਸੀ।

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ ਕਰਨ ਭੂਸ਼ਣ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ ਸਾਂਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਅਤੇ ਯੂਪੀ ਦੀ ਕੈਸਰਗੰਜ ਸੰਸਦੀ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40151 posts
  • 0 comments
  • 0 fans