Menu

ਘਰ ‘ਚ ਦਾਖਲ ਹੋ ਕੇੇ ਔਰਤ ਦਾ ਗੋਲੀਆਂ ਮਾਰ ਕੇ ਕ.ਤ.ਲ

11 ਨਵੰਬਰ 2023-ਅੰਮ੍ਰਿਤਸਰ ਦੇ ਸਠਿਆਲਾ ‘ਚ ਸ਼ਨੀਵਾਰ ਨੂੰ ਇਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਔਰਤ ਦੀ ਪਛਾਣ ਪਰਮਜੀਤ ਕੌਰ ਪਤਨੀ ਅਮਰਜੀਤ ਸਠਿਆਲਾ ਵਜੋਂ ਹੋਈ ਹੈ। ਹਮਲਾਵਰਾਂ ਨੇ ਘਰ ‘ਚ ਦਾਖਲ ਹੋ ਕੇ ਔਰਤ ‘ਤੇ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਇਲਾਕਾ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਕੁਝ ਸਮੇਂ ਬਾਅਦ ਪਰਮਜੀਤ ਕੌਰ ਨੂੰ ਮ੍ਰਿਤਕ ਐਲਾਨ ਦਿਤਾ। ਇਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ। ਇਥੇ ਟੀਮ ਨੇ ਇਕ ਪਿਸਤੌਲ ਬਰਾਮਦ ਕੀਤਾ ਹੈ। ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਔਰਤ ਦੀ ਹੱਤਿਆ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans