Menu

12 ਆਈਪੀਐਸ ਅਫ਼ਸਰਾਂ ਨੂੰ ਸਰਕਾਰ ਨੇ ਦਿੱਤਾ ਤਰੱਕੀਆਂ ਦਾ ਤੋਹਫ਼ਾ

ਚੰਡੀਗੜ੍ਹ 11 ਨਵੰਬਰ 2023- : ਦੀਵਾਲੀ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ 12 ਆਈਪੀਐਸ ਅਫ਼ਸਰਾਂ ਨੂੰ ਸਰਕਾਰ ਨੇ ਤਰੱਕੀਆਂ ਦਾ ਤੋਹਫ਼ਾ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ਨੂੰ ਹੁਣ ਪੇ-ਮੈਟ੍ਰਿਕਸ ਲੈਵਲ-13 ‘ਤੇ ਤਰੱਕੀ ਦਿੱਤੀ ਗਈ ਹੈ। ਤਰੱਕੀ ਪ੍ਰਾਪਤ ਸਾਰੇ ਆਈਪੀਐਸ ਅਧਿਕਾਰੀ 2008-09 ਅਤੇ 2010 ਬੈਚ ਦੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਾਲ ਹੀ ‘ਚ 1993 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਰਪਿਤ ਸ਼ੁਕਲਾ ਨੂੰ ਤਰੱਕੀ ਮਿਲੀ ਸੀ। ਰਾਜ ਸਰਕਾਰ ਨੇ ਅਰਪਿਤ ਸ਼ੁਕਲਾ ਨੂੰ ਪੁਲਿਸ ਦੇ ਡਾਇਰੈਕਟਰ ਜਨਰਲ ਯਾਨੀ ਡੀਜੀਪੀ ਦੇ ਅਹੁਦੇ ‘ਤੇ ਤਰੱਕੀ ਦਿੱਤੀ ਸੀ। ਇਸ ਤੋਂ ਪਹਿਲਾਂ ਅਰਪਿਤ ਸ਼ੁਕਲਾ ਏਡੀਜੀਪੀ ਦੇ ਅਹੁਦੇ ‘ਤੇ ਰਹਿੰਦਿਆਂ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਸਨ।

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਸਕੂਲਾਂ ਵਿਚ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40034 posts
  • 0 comments
  • 0 fans