Menu

ਰੋਜੀ ਰੋਟੀ ਲਈ ਵਿਦੇਸ਼ ਗਏ ਵਿਅਕਤੀ ਦਿਲ ਦੀ ਦੌਰਾ ਪੈਣ ਕਾਰਨ ਮੌ.ਤ

14 ਨਵੰਬਰ 2023-ਅੱਜ ਦੇ ਸਮੇਂ ਪੰਜਾਬ ਤੋਂ ਰੋਟੀ ਕਮਾਉਣ ਲਈ ਵੱਡੀ ਗਿਣਤੀ ‘ਚ ਨੌਜਵਾਨ ਵਿਦੇਸ਼ ਜਾ ਰਹੇ ਹਨ ਪਰ ਉੱਥੇ ਵੀ ਕਈ ਵਾਰ ਉਨ੍ਹਾਂ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਕਿ ਉਹ ਮੁੜ ਆਪਣੇ ਦੇਸ਼ ਵਾਪਸ ਨਹੀਂ ਜਾ ਪਾਉਂਦੇ। ਅਜਿਹਾ ਹੀ ਇਕ ਹਾਦਸਾ ਗੁਰਦਾਸਪੁਰ ਦੇ ਪਿੰਡ ਕਾਦੀਆਂ ਦੇ ਪਿੰਡ ਛੋਟਾ ਨੰਗਲ ਦੇ ਇਕ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 45 ਸਾਲਾ ਗੁਰਮੁਖ ਸਿੰਘ ਵਜੋਂ ਹੋਈ ਹੈ ਤੇ ਉਹ 14 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਿਬਨਾਨ ਗਿਆ ਸੀ। ਮ੍ਰਿਤਕ ਦੀਆਂ ਦੋ ਧੀਆਂ ਤੇ ਇਕ ਪੁੱਤ ਹੈ। ਗਰੀਬ ਕਾਰਨ ਪਰਿਵਾਰ ਉਸ ਦੀ ਲਾਸ਼ ਉਥੋਂ ਲਿਆਉਣ ਤੋਂ ਅਸਮਰੱਥ ਹੈ, ਜਿਸ ਕਾਰਨ ਪਰਿਵਾਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਮੁਖ ਸਿੰਘ ਦੀ ਦੇਹ ਵਿਦੇਸ਼ ਤੋਂ ਲਿਆਉਣ ਲਈ ਮਦਦ ਕੀਤੀ ਜਾਵੇ।

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ ਵੈਕਸੀਨ ਦਾ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਵਿਸ਼ਾਲ ਤਿਵਾੜੀ ਨਾਂ ਦੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40042 posts
  • 0 comments
  • 0 fans