Menu

ਵਿਦਿਆਰਥੀਆਂ ਲਈ ਅਹਿਮ ਖ਼ਬਰ,PSEB ਵੱਲੋਂ ਸਕੂਲ ਮੁਖੀਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਬਾਰੇ ਹਦਾਇਤਾਂ ਜਾਰੀ

16 ਨਵੰਬਰ 2023 : ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2023-24 ਲਈ 9ਵੀਂ ਤੋਂ 12ਵੀਂ ਜਮਾਤ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਦੇ ਭਵਿੱਖ ਨੂੰ ਮੁਖ ਰੱਖਦੇ ਹੋਏ ਇਕ ਆਖਰੀ ਮੌਕਾ ਦਿੱਤਾ ਗਿਆ ਹੈ। ਇਸ ਮੁਤਾਬਕ ਰਜਿਸਟਰਡ ਕਰਨ ਲਈ ਆਨਲਾਈਨ  ਪੋਰਟਲ ਮੁੜ ਸਕੂਲ ਪੱਧਰ ਤੇ ਚਾਲੂ ਕੀਤਾ ਜਾ ਰਿਹਾ ਹੈ।ਇਸ ਆਨਲਾਈਨ ਪੋਰਟਲ ‘ਚ ਸਕੂਲ ਪੱਧਰ ‘ਤੇ ਹੀ ਬਣਦੀ ਫ਼ੀਸ 5000 ਰੁਪਏ ਪ੍ਰਤੀ ਵਿਦਿਆਰਥੀ ਜੁਰਮਾਨਾ ਸਕੂਲ ਨੂੰ ਲਗਾਉਂਦੇ ਹੋਏ 17 ਨਵੰਬਰ ਤਕ ਦਾ ਸਮਾਂ ਦਿੱਤਾ ਗਿਆ ਹੈ।

ਆਨਲਾਈਨ ਰਜਿਸਟ੍ਰੇਸ਼ਨ ਕਰਦੇ ਸਮੇਂ ਜੇਕਰ ਕਿਸੇ ਵਿਦਿਆਰਥੀ ਦੀ ਐਂਟਰੀ ਕਿਸੇ ਵੀ ਕਾਰਨ ਕਰਕੇ ਫਿਰ ਵੀ ਰਹਿ ਜਾਂਦੀ ਹੈ ਤਾਂ ਉਸ ਦੀ ਨਿਰੋਲ ਜ਼ਿੰਮੇਦਾਰੀ ਸੰਬਧਿਤ ਸਕੂਲ ਜਾਂ ਮੁਲਾਜ਼ਮ ਦੀ ਹੋਵੇਗੀ ਕਿਉਂਕਿ ਅਜਿਹੇ ਵਿਦਿਆਰਥੀ ਨੂੰ ਸ਼ਡਿਊਲ ਤੋਂ ਬਾਅਦ ਆਨਲਾਈਨ ਐਂਟਰੀ ਕਰਨ ਦਾ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans