Menu

20 ਦਿਨ ਪਹਿਲਾਂ ਇਟਲੀ ਗਏ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ

17 ਨਵੰਬਰ 2023-ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੇ ਮੌਤ ਦੀਆਂ ਖਬਰਾਂ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਮੰਦਭਾਗੀ ਖਬਰ ਸੁਨਣ ਨੂੰ ਮਿਲਦੀ ਹੈ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਰੂਪਨਗਰ ਦੇ ਪਿੰਡ ਭੰਗਲਾ ਮਹਿੰਦਪੁਰ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦੀ ਇਟਲੀ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਰਾਕੇਸ਼ ਅਜੇ ਵਿਆਹ ਕਰਵਾ ਕੇ 20 ਦਿਨ ਪਹਿਲਾਂ ਹੀ ਇਟਲੀ ਗਿਆ ਸੀ ਜਿਥੇ ਉਸ ਨਾਲ ਸੜਕ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਤ ਹੋ ਗਈ। ਬੀਤੇ ਦਿਨੀਂ ਰਾਕੇਸ਼ ਸਾਈਕਲ ‘ਤੇ ਕੰਮ ਲਈ ਜਾ ਰਿਹਾ ਸੀ ਕਿ ਇਕ ਕਾਰ ਦੀ ਟੱਕਰ ਵੱਜਣ ਨਾਲ ਉਹ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਝਲਦਿਆਂ ਰਾਕੇਸ਼ ਕੁਮਾਰ ਨੇ ਦਮ ਤੋੜ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਕਾਰ ਨਾਲ ਰਾਕੇਸ਼ ਕੁਮਾਰ ਨੂੰ ਫੇਟ ਵੱਜੀ ਉਸ ਨੂੰ ਕੋਈ ਇਟਾਲੀਅਨ ਬਜ਼ੁਰਗ ਚਲਾ ਰਿਹਾਸੀ। ਜਿਵੇਂ ਹੀ ਸੁਰੱਖਿਆ ਕਰਮਚਾਰੀ ਤੇ ਪੁਲਿਸ ਅਧਿਕਾਰੀ ਨੂੰ ਘਟਨਾ ਬਾਰੇ ਪਤਾ ਲੱਗਾ ਉਹ ਰਾਕੇਸ਼ ਨੂੰ ਹਸਪਤਾਲ ਲੈ ਗਏ ਪਰ ਉਥੇ ਡਾਕਟਰਾਂ ਵੱਲੋਂ ਰਾਕੇਸ਼ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਰਾਕੇਸ਼ ਲਗਭਗ 10 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ।ਉਸ ਦਾ ਸੁਪਨਾ ਸੀ ਕਿ ਉਹ ਇਟਲੀ ਵਿਚ ਜਾ ਕੇ ਪੈਸੇ ਕਮਾਏਗਾ ਤੇ ਘਰ ਦੀ ਆਰਥਿਕ ਸਥਿਤੀ ਸੁਧਾਰੇਗਾ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪੁੱਤਰ ਦੀ ਇਸ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ ਤੇ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans