Menu

ਮੰਦਭਾਗੀ ਖਬਰ- ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾ.ਰ ਕੇ ਕ.ਤ.ਲ

17 ਨਵੰਬਰ 2023-ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਪੰਜਾਬੀ ਨੋਜਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਕਰੀਬ 11 ਵਜੇ ਕੁੱਝ ਦੋ ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਏ। ਉਸ ਨੂੰ ਗੰਭੀਰ ਹਾਲਤ ਵਿਚ ਮਿਸੀਸਾਗਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਰਾਜ ਸਿੰਘ (28 ) ਵਜੋਂ ਹੋਈ ਹੈ। ਨੱਥੋਵਾਲ ਵਾਸੀ ਜਗਰਾਜ ਸਿੰਘ ਕਰੀਬ 3 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪੜਾਈ ਦੇ ਨਾਲ-ਨਾਲ ਮਿਸੀਸਾਗਾ ਦੇ ਯਾਰਡ ਉੱਪਰ ਸਕਿਉਰਿਟੀ ਗਾਰਡ ਸੀ। ਇੱਥੇ ਹੀ ਲੰਘੀ ਰਾਤ ਸਮੇਂ ਦੋ ਹਥਿਆਰਬੰਦ ਵਿਅਕਤੀਆਂ ਨੇ ਜਗਰਾਜ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਗਰਾਜ ਸਿੰਘ ਦੇ ਪਿਤਾ ਬਲਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਸੁਖਦੀਪ ਕੌਰ ਨੇ ਸਖ਼ਤ ਮਿਹਨਤ ਕਰਕੇ ਉਸ ਨੂੰ ਪਾਲਿਆ ਅਤੇ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ। ਜਗਰਾਜ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰਿਵਾਰ ਮੁਤਾਬਕ  ਉਸ ਨੂੰ ਕੈਨੇਡਾ ਗਏ ਤਿੰਨ ਮਹੀਨੇ ਹੀ ਹੋਏ ਸਨ। ਨਾਲ ਹੀ, ਉਸਨੇ ਕਦੇ ਵੀ ਪਰਿਵਾਰ ਵਿੱਚ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਦਾ ਜ਼ਿਕਰ ਨਹੀਂ ਕੀਤਾ ਸੀ। ਪਰਿਵਾਰ ਨੂੰ ਉਮੀਦ ਹੈ ਕਿ ਕੈਨੇਡੀਅਨ ਪੁਲਿਸ ਤੋਂ ਜਗਰਾਜ ਦੇ ਕਤਲ ਦਾ ਕਾਰਨ ਪਤਾ ਲੱਗ ਜਾਵੇਗਾ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans