Menu

ਵਿਰਾਟ ਕੋਹਲੀ ਨੂੰ ਮੈਦਾਨ ਵਿਚ ਫੜਨ ਵਾਲੇ ਆਸਟਰੇਲੀਅਨ ਲਈ ਸਿੱਖ ਫਾਰ ਜਸਟਿਸ ਵਲੋਂ 10 ਹਜ਼ਾਰ ਡਾਲਰ ਇਨਾਮ ਦਾ ਐਲਾਨ

20 ਨਵੰਬਰ 2023: ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਐਤਵਾਰ ਨੂੰ ਕ੍ਰਿਕਟ ਵਿਸ਼ਵ ਕੱਪ ਫਾਈਨਲ ਦੌਰਾਨ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਗਰਮਾ ਗਿਆ ਹੈ। ਦੇਰ ਸ਼ਾਮ ਮੁਲਜ਼ਮ ਆਸਟਰੇਲੀਅਨ ਨਾਗਰਿਕ ਵਿਰੁਧ ਚਾਂਦਖੇੜਾ ਪੁਲਿਸ ਸਟੇਸ਼ਨ ਵਿਚ ਐਫਆਈਆਰ ਦਰਜ ਕੀਤੀ ਗਈ ਹੈ। ਇਹ ਨੌਜਵਾਨ ਗ੍ਰਾਊਂਡ ਵਿਚ ਵਿਰਾਟ ਕੋਹਲੀ ਕੋਲ ਪਹੁੰਚ ਗਿਆ ਸੀ। ਉਸ ਦੀ ਟੀ-ਸ਼ਰਟ ‘ਤੇ ‘ਫ੍ਰੀ ਫਲਸਤੀਨ’ ਲਿਖਿਆ ਹੋਇਆ ਸੀ। ਹੁਣ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਨੇ ਇਸ ਮਾਮਲੇ ‘ਚ ਐਂਟਰੀ ਕੀਤੀ ਹੈ।

ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਆਸਟਰੇਲੀਅਨ ਨਾਗਰਿਕ ਵੇਨ ਜੌਹਨਸਨ ਲਈ 10 ਹਜ਼ਾਰ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ। ਇਕ ਵਾਇਰਲ ਵੀਡੀਉ ਵਿਚ ਪੰਨੂ ਨੇ ਕਿਹਾ ਕਿ ਮੈਦਾਨ ‘ਚ ਪਹੁੰਚ ਕੇ ਜੌਹਨਸਨ ਨੇ ਗਾਜ਼ਾ ਅਤੇ ਫਲਸਤੀਨ ਬਾਰੇ ਭਾਰਤ ਦੇ ਸਟੈਂਡ ਨੂੰ ਉਜਾਗਰ ਕੀਤਾ ਹੈ। ਇਸ ਦੇ ਲਈ ਸਿੱਖ ਫਾਰ ਜਸਟਿਸ ਨੇ ਜੌਹਨਸਨ ਨੂੰ 10 ਹਜ਼ਾਰ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਅਸੀਂ ਜੌਹਨਸਨ ਦੇ ਨਾਲ ਖੜੇ ਹਾਂ। ਇਸ ਤੋਂ ਪਹਿਲਾਂ ਗੁਰਪਤਵੰਤ ਸਿੰਘ ਪੰਨੂ ਨੇ ਅਹਿਮਦਾਬਾਦ ‘ਚ ਵਿਸ਼ਵ ਕੱਪ ਫਾਈਨਲ ਨੂੰ ‘ਬੰਦ’ ਕਰਨ ਦੀ ਧਮਕੀ ਦਿਤੀ ਸੀ।

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ…

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ…

ਪਤਨੀ ਦੀ ਮੌਤ ਦਾ ਸਦਮਾ…

ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ…

ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ…

ਨਵੀਂ ਦਿੱਲੀ, 18 ਜੂਨ -13 ਮਈ ਨੂੰ…

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ…

Listen Live

Subscription Radio Punjab Today

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ ’ਚ ਮੁਕੱਦਮਾ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ ਸਿੱਖ ਵੱਖਵਾਦੀ ਦਾ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਸ਼ ’ਚ ਸ਼ਾਮਲ…

ਇੰਸਟਾਗ੍ਰਾਮ ਦੀ ਲੋਕੇਸ਼ਨ ਤੋਂ ਲੱਭੀ…

14 ਜੂਨ 2024-ਬੁੱਧਵਾਰ ਨੂੰ ਅਮਰੀਕਾ ਦੇ ਸ਼ਹਿਰ…

ਕੁਵੈਤ ਅਗਜ਼ਨੀ ਹਾਦਸਾ: PM ਮੋਦੀ…

ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ…

ਮਾਲਾਵੀ ਦੇ ਉਪ ਰਾਸ਼ਟਰਪਤੀ ਦੀ…

11 ਜੁਨ 2024-ਪੂਰਬੀ ਅਫ਼ਰੀਕੀ ਦੇਸ਼ ਮਾਲਾਵੀ ਦੇ…

Our Facebook

Social Counter

  • 41107 posts
  • 0 comments
  • 0 fans