Menu

ਡਿਪਟੀ ਕਮਿਸ਼ਨਰ ਨੇ ਏ.ਐਸ.ਆਈ ਨੂੰ ਸਰਟੀਫ਼ਿਕੇਟ ਦੇਕੇ ਕੀਤਾ ਸਨਮਾਨਿਤ

ਬਠਿੰਡਾ, 20 ਨਵੰਬਰ (ਰਾਮ ਸਿੰਘ ਗਿੱਲ): ਸੂਬਾ ਸਰਕਾਰ ਵਲੋਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਸ਼ੁਰੂ ਕੀਤੀ ਰੀਤ “ਬਰਥ-ਡੇ ਸੈਲੀਬਰੇਸ਼ਨ” ਤਹਿਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਏ.ਐਸ.ਆਈ ਜਸਕਰਨ ਸਿੰਘ ਨੂੰ ਉਨ੍ਹਾਂ ਦੇ 56ਵੇਂ ਜਨਮ ਦਿਨ ਮੌਕੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਜਸਕਰਨ ਜੋ ਕਿ ਡਿਪਟੀ ਕਮਿਸ਼ਨਰ ਦੀ ਸਕਿਊਰਿਟੀ ਵਿੱਚ ਪਿਛਲੇ 19 ਸਾਲ ਤੋਂ ਆਪਣੀ ਡਿਊਟੀ ਬਤੌਰ ਪੀ.ਐਸ.ਓ (ਪਰਸਨਲ ਸਕਿਊਰਿਟੀ ਅਫ਼ਸਰ) ਵਜੋਂ ਨਿਭਾਅ ਰਹੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੇ ਕੇਕ ਕੱਟਣ ਦੀ ਰਸਮ ਨਿਭਾਉਣ ਉਪਰੰਤ  ਜਸਕਰਨ ਸਿੰਘ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਤੁਹਾਡੇ ਤੇ ਤੁਹਾਡੇ ਪਰਿਵਾਰ ਲਈ ਚੜ੍ਹਦੀ ਕਲਾ, ਚੰਗੀ ਸਿਹਤ, ਤੰਦਰੁਸਤੀ ਅਤੇ ਖੁਸ਼ੀਆਂ ਭਰਿਆ ਹੋਵੇ। ਇਸ ਮੌਕੇ ਉਨ੍ਹਾਂ ਇਹ ਵੀ ਕਾਮਨਾ ਕੀਤੀ ਕਿ ਉਹ ਆਪਣੀ ਡਿਊਟੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਆਮ ਲੋਕਾਂ ਦੀ ਸੇਵਾ ਕਰਦੇ ਰਹੋਗੇ। ਇਸ ਮੌਕੇ ਐਸਡੀਐਮ ਪੰਕਜ ਕੁਮਾਰ, ਡੀਸੀ ਦੇ ਨਿੱਜੀ ਸਹਾਇਕ ਭਾਰਤ ਭੂਸ਼ਣ, ਏ.ਐਸ.ਆਈ ਨੈਬ ਸਿੰਘ, ਸੁਖਜੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਰਿਹਾ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans