Menu

ਆਸਟ੍ਰੇਲੀਆ ਦੇ ਖਿਡਾਰੀ ਮਿਚੇਲ ਮਾਰਸ਼ ਨੇ ਰੱਖੇ ਵਿਸ਼ਵ ਕੱਪ ਦੀ ਟ੍ਰਾਫੀ ‘ਤੇ ਪੈਰ, ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ

20 ਨਵੰਬਰ 2023-ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਆਸਟ੍ਰੇਲੀਆ ਦੀ ਟੀਮ ਟੀਮ ਨੇ ਇਸ ਮੁਕਾਬਲੇ ਵਿੱਚ ਆਸਾਨੀ ਨਾਲ ਜਿੱਤ ਹਾਸਿਲ ਕੀਤੀ। ਭਾਰਤ ਨੇ ਆਸਟ੍ਰੇਲੀਆ ਦੇ ਸ਼ੁਰੂਆਤੀ 3 ਬੱਲੇਬਾਜਾਂ ਨੂੰ ਜਲਦੀ ਆਊਟ ਕੀਤਾ, ਪਰ ਬਾਅਦ ਟ੍ਰੇਵਿਸ ਹੈੱਡ ਤੇ ਮਾਰਨਸ ਲਾਬੁਸ਼ੇਨ ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਆਸਟ੍ਰੇਲੀਆ ਨੇ 6ਵੀਂ ਵਾਰ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਇਸੇ ਵਿਚਾਲੇ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਆਸਟ੍ਰੇਲੀਆ ਦੇ ਮਿਚੇਲ ਮਾਰਸ਼ ਟ੍ਰਾਫੀ ‘ਤੇ ਪੈਰ ਰੱਖ ਕੇ ਬੈਠੇ ਨਜ਼ਰ ਆ ਰਹੇ ਹਨ।ਮਿਚੇਲ ਮਾਰਸ਼ ਦੀ ਇਹ ਫੋਟੋ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ। ਦਰਅਸਲ, ਇਹ ਤਸਵੀਰ ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਵੱਲੋਂ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਗਈ ਹੈ। ਇਸ ਤਸਵੀਰ ਦੇ ਵਾਇਰਲ ਹੋਣ ਮਗਰੋਂ ਭਾਰਤੀ ਫੈਨਜ਼ ਬਹੁਤ ਜ਼ਿਆਦਾ ਗੁੱਸੇ ਵਿੱਚ ਦਿਖਾਈ ਦੇ ਰਹੇ ਹਨ।ਕਈ ਫੈਨਜ਼ ਨੇ ਤਾਂ ਇਹ ਤੱਕ ਕਹਿ ਦਿੱਤਾ ਹੈ ਕਿ ਤੁਸੀਂ ਇਹ ਟ੍ਰਾਫੀ ਡਿਜ਼ਰਵ ਨਹੀਂ ਕਰਦੇ ਤੇ ਕੁਝ ਨੇ ਉਨ੍ਹਾਂ ਦੀ ਤੁਲਨਾ ਮੇਸੀ ਨਾਲ ਕੀਤੀ ਹੈ। ਕਿਉਂਕਿ ਮੇਸੀ ਨੇ ਜਦੋਂ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਸੀ ਤਾਂ ਅਗਲੇ ਦਿਨ ਉਹ ਟ੍ਰਾਫੀ ਨੂੰ ਆਪਣੇ ਕੋਲ ਰੱਖ ਕੇ ਸੁੱਤੇ ਦਿਖਾਈ ਦੇ ਰਹੇ ਸਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans