Menu

ਕਬੱਡੀ ਤੇ ਕੁਸ਼ਤੀ ਦੇ ਮੁਕਾਬਲੇ 24 ਨਵੰਬਰ ਨੂੰ

ਬਠਿੰਡਾ, 20 ਨਵੰਬਰ (ਰਾਮ ਸਿੰਘ ਗਿੱਲ): ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ 24 ਨਵੰਬਰ 2023 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਕਬੱਡੀ ਟੂਰਨਾਮੈਂਟ (ਸਰਕਲ ਸਟਾਈਲ) ਅਤੇ ਕੁਸ਼ਤੀ ਮੁਕਾਬਲੇ ਦੁਪਿਹਰ 12 ਤੋਂ 2 ਵਜੇ ਕਰਵਾਏ ਜਾ ਰਹੇ ਹਨ। ਇਸ ਮੌਕੇ ਏਡੀਜੀਪੀ ਰੇਂਜ ਬਠਿੰਡਾ  ਐਸਪੀਐਸ ਪਰਮਾਰ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਨੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡ ਸਟੇਡੀਅਮ ਵਿਚ ਪੁੱਜਣ ਲਈ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ‘ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ।

ਹਰਿਆਣਾ ‘ਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ…

ਹਰਿਆਣਾ, 23 ਮਈ -25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ…

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ…

ਨਵੀਂ ਦਿੱਲੀ 23 ਮਈ  – ਚੋਣ ਕਮਿਸ਼ਨ…

ਭੋਜਪੁਰੀ ਸਟਾਰ ਪਵਨ ਸਿੰਘ ਨੂੰ…

ਨਵੀਂ ਦਿੱਲੀ, 22 ਮਈ, 2024 : ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40566 posts
  • 0 comments
  • 0 fans