Menu

ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ ਨੇ ਸੰਭਾਲਿਆ ਚਾਰਜ

ਬਠਿੰਡਾ, 21 ਨਵੰਬਰ (ਨਵਰੀਤ ਚੌਧਰੀ): ਬਠਿੰਡਾ ਦੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ (ਆਈਪੀਐਸ) ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ। ਇੱਥੇ ਪਹੁੰਚਣ ‘ਤੇ ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਸੂਬਾ ਸਰਕਾਰ ਵਲੋਂ ਗੈਂਗਸਟਰਾਂ ਤੇ ਨਸ਼ੇ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਨਸ਼ੇ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਵਾਸੀਆਂ ਕੋਲੋਂ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆਂ ਨਹੀਂ ਜਾਵੇਗਾ।

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ…

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ…

ਪਤਨੀ ਦੀ ਮੌਤ ਦਾ ਸਦਮਾ…

ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ…

ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ…

ਨਵੀਂ ਦਿੱਲੀ, 18 ਜੂਨ -13 ਮਈ ਨੂੰ…

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ…

Listen Live

Subscription Radio Punjab Today

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ ’ਚ ਮੁਕੱਦਮਾ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ ਸਿੱਖ ਵੱਖਵਾਦੀ ਦਾ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਸ਼ ’ਚ ਸ਼ਾਮਲ…

ਇੰਸਟਾਗ੍ਰਾਮ ਦੀ ਲੋਕੇਸ਼ਨ ਤੋਂ ਲੱਭੀ…

14 ਜੂਨ 2024-ਬੁੱਧਵਾਰ ਨੂੰ ਅਮਰੀਕਾ ਦੇ ਸ਼ਹਿਰ…

ਕੁਵੈਤ ਅਗਜ਼ਨੀ ਹਾਦਸਾ: PM ਮੋਦੀ…

ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ…

ਮਾਲਾਵੀ ਦੇ ਉਪ ਰਾਸ਼ਟਰਪਤੀ ਦੀ…

11 ਜੁਨ 2024-ਪੂਰਬੀ ਅਫ਼ਰੀਕੀ ਦੇਸ਼ ਮਾਲਾਵੀ ਦੇ…

Our Facebook

Social Counter

  • 41107 posts
  • 0 comments
  • 0 fans