Menu

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਸ਼ੁਰੂ ਕੀਤੀ ਈ-ਵੀਜ਼ਾ ਸਰਵਿਸ

22 ਨਵਬੰਰ 2023-ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਦੀ ਬਰਫ਼ ਪਿਘਲਦੀ ਨਜ਼ਰ ਆ ਰਹੀ ਹੈ। ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਭਾਰਤ ਨੇ ਪਿਛਲੇ ਦੋ ਮਹੀਨਿਆਂ ਤੋਂ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾ ‘ਤੇ ਪਾਬੰਦੀ ਲਗਾ ਦਿੱਤੀ ਸੀ। ਅਜਿਹੀ ਸਥਿਤੀ ਵਿੱਚ, ਇੱਕ ਵਾਰ ਵੀਜ਼ਾ ਸੇਵਾ ਬਹਾਲ ਹੋਣ ਤੋਂ ਬਾਅਦ, ਕੈਨੇਡੀਅਨ ਨਾਗਰਿਕ ਭਾਰਤ ਦੀ ਯਾਤਰਾ ਕਰ ਸਕਣਗੇ।

ਦਰਅਸਲ ਕੈਨੇਡਾ ਨੇ ਸਤੰਬਰ ‘ਚ ਖਾਲਿਸਤਾਨੀ ਸਮਰੱਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਭਾਰਤੀ ਏਜੰਟਾਂ ‘ਤੇ ਲਾਇਆ ਸੀ। ਇਸ ਕਾਰਨ ਦੋਹਾਂ ਦੇਸ਼ਾਂ ਦੇ ਸਬੰਧ ਕਾਫੀ ਵਿਗੜ ਗਏ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਸੰਸਦ ਵਿੱਚ ਕਿਹਾ ਸੀ ਕਿ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਗੁਰਦੁਆਰੇ ਦੇ ਬਾਹਰ ਕੈਨੇਡੀਅਨ ਨਾਗਰਿਕ ਨਿੱਝਰ ਦਾ ਕਤਲ ਭਾਰਤੀ ਏਜੰਟਾਂ ਵੱਲੋਂ ਕੀਤਾ ਗਿਆ ਸੀ। ਇਸ ਤੋਂ ਬਾਅਦ 21 ਸਤੰਬਰ ਨੂੰ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ‘ਤੇ ਪਾਬੰਦੀ ਲਾ ਦਿੱਤੀ ਸੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans