Menu

ਪੰਜਾਬ ਸਰਕਾਰ ਜ਼ਲਦ ਸ਼ੁਰੂ ਕਰੇਗੀ ਸ਼ੂਗਰ ਮਿੱਲਾਂ

23 ਨਵੰਬਰ 2023-ਪੰਜਾਬ ਸਰਕਾਰ ਜਲਦੀ ਹੀ ਸ਼ੂਗਰ ਮਿੱਲਾਂ ਸ਼ੁਰੂ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੀਟਿੰਗ ਕਰਨ ਲਈ ਅੱਜ ਚੰਡੀਗੜ੍ਹ ਆਏ ਸਨ। ਇਸ ਮੀਟਿੰਗ ਵਿੱਚ ਕਿਸਾਨਾਂ ਨੇ ਗੰਨੇ ਨਾਲ ਸਬੰਧਤ ਆਪਣੀਆਂ ਦੋਵੇਂ ਮੰਗਾਂ ਰੱਖੀਆਂ ਅਤੇ ਕਿਹਾ ਕਿ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਤੁਰੰਤ ਤੈਅ ਕੀਤਾ ਜਾਵੇ ਅਤੇ ਮਿੱਲਾਂ ਚਾਲੂ ਕੀਤੀਆਂ ਜਾਣ। ਵਿਤ ਮੰਤਰੀ ਨੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਗੰਨੇ ਦੀ ਵਾਢੀ ਸ਼ੁਰੂ ਹੋਣ ਦੇ ਬਾਵਜੂਦ ਮਿੱਲਾਂ ਦੀ ਪਿੜਾਈ ਦਾ ਕੰਮ ਅਜੇ ਤੱਕ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਦੇ ਰੋਸ਼ ਨੂੰ ਸ਼ਾਂਤ ਕਰਨ ਲਈ ਆਗੂਆਂ ਨੂੰ ਭਰੋਸਾ ਦਿੱਤਾ ਕਿ ਦੋ-ਤਿੰਨ ਦਿਨਾਂ ਦੇ ਅੰਦਰ-ਅੰਦਰ ਮਿੱਲਾਂ ਚਾਲੂ ਕਰ ਦਿੱਤੀਆਂ ਜਾਣਗੀਆਂ, ਪਰ ਗੰਨੇ ਦੇ ਭਾਅ ਸਬੰਧੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਣੀ ਹੈ, ਇਸ ‘ਤੇ ਵਿਚਾਰ ਕੀਤਾ ਜਾਵੇਗਾ | ਹੋਰ ਮੰਗਾਂ ਤੋਂ ਇਲਾਵਾ ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਬੱਚਿਆਂ ਨੂੰ ਨੌਕਰੀਆਂ ਦੇਣ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਅਜੇ ਵੀ ਬਹੁਤ ਸਾਰੇ ਅਜਿਹੇ ਹਨ ਜਿਨ੍ਹਾਂ ਨੂੰ ਨੌਕਰੀਆਂ ਨਹੀਂ ਮਿਲੀਆਂ।

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਸਕੂਲਾਂ ਵਿਚ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40034 posts
  • 0 comments
  • 0 fans