Menu

ਪੁਲਿਸ ਅਤੇ ਬੀ.ਐਸ.ਐਫ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ

27, ਨਵੰਬਰ – ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਸ੍ਰੀ ਹਨੂੰਮਾਨ ਮੰਦਿਰ ਫ਼ਾਜ਼ਿਲਕਾ ਵਿਖੇ ਸਿਹਤ ਵਿਭਾਗ, ਪੁਲਿਸ ਅਤੇ ਬੀ.ਐਸ.ਐਫ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੌਰਾਨ ਡਾਕਟਰਾਂ ਦੀ ਟੀਮ ਵੱਲੋਂ ਲੋਕਾਂ ਦਾ ਮੁਫ਼ਤ ਮੈਡੀਕਲ ਚੈਕਅਪ ਕੀਤਾ ਗਿਆ ਅਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ।
ਇਸ ਕੈਂਪ ਦੌਰਾਨ ਡਾ. ਸੇਨੂੰ ਦੁੱਗਲ ਆਈ.ਏ.ਐਸ ਡਿਪਟੀ ਕਮਿਸ਼ਨਰ,  ਅਰੁਣ ਵਰਮਾ ਕਮਾਂਡੈਂਟ 66 ਬਟਾਲੀਅਨ ਬੀ.ਐਸ.ਐਫ ਅਤੇ  ਅਤੁਲ ਸੋਨੀ ਡੀ.ਐਸ.ਪੀ, ਪੀ.ਬੀ.ਆਈ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕਰਦੇ ਹੋਏ ਫਿਲਮਾਂ ਅਤੇ ਗੀਤਾਂ ਰਾਹੀਂ ਜਾਗਰੂਕ ਕੀਤਾ ਗਿਆ।

BJP ਦੀ ਦੂਜੀ ਵੱਡੀ ਰੈਲੀ ਚੰਡੀਗੜ੍ਹ ਆਉਣਗੇ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਤੇਜ਼ ਹੋ ਗਿਆ ਹੈ। 20 ਮਈ ਨੂੰ ਉੱਤਰ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

NCW ਨੇ ਕੇਜਰੀਵਾਲ ਦੇ PA…

16 ਮਈ 2024: ‘ਆਪ’ ਦੀ ਰਾਜ ਸਭਾ…

ਨਰਿੰਦਰ ਮੋਦੀ ਆਪਣੇ ਲਈ ਨਹੀਂ…

 ਨਵੀਂ ਦਿੱਲੀ । 16 ਮਈ – ਦਿੱਲੀ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40412 posts
  • 0 comments
  • 0 fans