Menu

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਧਾਇਕ ਨੇ ਸਿੰਘ ਸਭਾ ਗੁਰਦੁਆਰਾ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ

28, ਨਵੰਬਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸ਼ਹਿਰ ਦੇ ਸਿੰਘ ਸਭਾ ਗੁਰਦੁਆਰਾ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਤਿੰਨ ਸਿੱਖਿਆਵਾਂ (ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ) ‘ਤੇ ਚੱਲਣ ਦਾ ਸ਼ਰਧਾਲੂਆ ਨੂੰ ਸੰਦੇਸ਼ ਦਿੱਤਾ। ਉਥੇ ਹੀ ਸਮੂਹ ਧਰਮਾਂ ਦੇ ਲੋਕਾਂ ਨੂੰ ਆਪਸ ਵਿੱਚ ਮਿਲ ਕੇ ਦੇਸ਼ ਅਤੇ ਜ਼ਿਲ੍ਹੇ ਨੂੰ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜੋ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਗੁਰੁਦੁਅਰਾ ਸਾਹਿਬ ਵਿਖੇ ਹਾਜ਼ਰੀ ਲਗਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਜਿਸ ਲਈ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਤਾਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਸਮੂਹ ਸੰਗਤ ਨੂੰ ਜਿਥੇ ਗੁਰਬਾਣੀ ਨਾਲ ਜੋੜਿਆ ਗਿਆ ਉਥੇ ਹੀ ਕੀਰਤਨੀ ਜੱਥੇ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ , ਅਗਲੇ…

17 ਮਈ 2024- ਪੰਜਾਬ , ਹਰਿਆਣਾ , ਦਿੱਲੀ , ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਹੀਟ ਵੇਵ…

ਨਜਾਇਜ਼ ਹਥਿਆਰਾਂ ਦੇ ਮਾਮਲੇ ‘ਚ…

ਨਵੀਂ ਦਿੱਲੀ, 17 ਮਈ : ਦਿੱਲੀ ਦੀ…

BJP ਦੀ ਦੂਜੀ ਵੱਡੀ ਰੈਲੀ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40414 posts
  • 0 comments
  • 0 fans