Menu

ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆਂ ਲੱਦਾਖ

2 ਦਸੰਬਰ 2023-ਸ਼ਨੀਵਾਰ ਸਵੇਰੇ ਲੱਦਾਖ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.4 ਮਾਪੀ ਗਈ। ਇਹ ਭੂਚਾਲ ਸ਼ਨਿਚਰਵਾਰ (2 ਦਸੰਬਰ) ਸਵੇਰੇ 8:25 ਵਜੇ ਆਇਆ। ਭੂਚਾਲ ਕਾਰਨ ਹੁਣ ਤਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਹ ਪਹਿਲੀ ਵਾਰ ਨਹੀਂ ਹੈ ਕਿ ਲੱਦਾਖ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ 29 ਨਵੰਬਰ (ਬੁਧਵਾਰ) ਨੂੰ ਵੀ ਲੱਦਾਖ ਵਿਚ ਭੂਚਾਲ ਆਇਆ ਸੀ।

ਭੂਚਾਲ ਦੇ ਝਟਕੇ ਸ਼ਾਮ 6:10 ਵਜੇ ਮਹਿਸੂਸ ਕੀਤੇ ਗਏ ਸਨ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.8 ਮਾਪੀ ਗਈ। ਤੁਹਾਨੂੰ ਦੱਸ ਦਈਏ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਪਹਾੜੀ ਇਲਾਕਿਆਂ ‘ਚ ਅਜਿਹੇ ਭੂਚਾਲ ਅਕਸਰ ਆਉਂਦੇ ਰਹਿੰਦੇ ਹਨ ਕਿਉਂਕਿ ਇਹ ਇਲਾਕਾ ਭਾਰਤੀ ਅਤੇ ਯੂਰੇਸ਼ੀਅਨ ਟੈਕਟੋਨਿਕ ਪਲੇਟਾਂ ਵਿਚਕਾਰ ਟਕਰਾਅ ਦੀ ਸੀਮਾ ‘ਤੇ ਸਥਿਤ ਹੈ, ਜੋ ਲਗਾਤਾਰ ਇਕ ਦੂਜੇ ਦੇ ਵਿਰੁੱਧ ਧੱਕਦੇ ਹਨ। ਇਸ ਕਾਰਨ ਧਰਤੀ ਦੀ ਪਰਤ ਵਿਚ ਬਹੁਤ ਜ਼ਿਆਦਾ ਤਣਾਅ ਪੈਦਾ ਹੁੰਦਾ ਹੈ, ਜਿਸ ਨਾਲ ਭੂਚਾਲ ਆਉਂਦੇ ਹਨ।ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਬੰਗਲਾਦੇਸ਼ ਵਿਚ ਸਵੇਰੇ 9 ਵਜੇ ਦੇ ਕਰੀਬ ਭੂਚਾਲ ਆਇਆ, ਜਿਸ ਦੇ ਝਟਕੇ ਭਾਰਤ ਦੇ ਪਛਮੀ ਬੰਗਾਲ ਤਕ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.6 ਮਾਪੀ ਗਈ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans