Menu

ਅੰਮ੍ਰਿਤਸਰ ਤੋਂ ਬਠਿੰਡਾ ਹਾਈਵੇ ‘ਤੇ ਵਾਪਰਿਆ ਦਰਦ.ਨਾਕ ਹਾਦ.ਸਾ, 5 ਲੋਕਾਂ ਦੀ ਮੌਕੇ ‘ਤੇ ਮੌ.ਤ

3, ਦਸੰਬਰ- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਬਠਿੰਡਾ ਨੈਸ਼ਨਲ ਹਾਈਵੇ ‘ਤੇ ਫ਼ਰੀਦਕੋਟ ਨੇੜੇ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਨਾਲ ਸਵਿਫਟ ਕਾਰ ਵਿਚ ਸਵਾਰ 5 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਰੇ ਮ੍ਰਿਤਕ ਡਿਜਾਇਰ ਕਾਰ ਵਿਚ ਸਵਾਰ ਸਨ ਤੇ ਇਕ ਹੋਰ ਕਾਰ ਨਾਲ ਟੱਕਰ ਦੇ ਬਾਅਦ ਇਹ ਗੱਡੀ ਦਰੱਖਤ ਨਾਲ ਜਾ ਟਕਰਾਈ। ਮ੍ਰਿਤਕਾਂ ਦੀ ਪਹਿਚਾਣ  ਕੋਠੇ ਰਾਮਸਰ ਵਾਲੇ (ਕੋਟਲੀ-ਅਬਲੂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਮਨਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਇਕ ਹੋਰ ਅਮਨਦੀਪ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਬਾਹੋ ਯਾਤਰੀ (ਜ਼ਿਲ੍ਹਾ ਬਠਿੰਡਾ), ਗੁਰ ਨਾਨਕ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਰਾਇ ਕੇ ਕਲਾਂ (ਜ਼ਿਲ੍ਹਾ ਬਠਿੰਡਾ) ਤੋਂ ਇਲਾਵਾ ਇਕ ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਅਤੇ ਦੂਜਾ ਝੁੰਬਾ ਦਾ ਰਹਿਣ ਦੱਸਿਆ ਜਾ ਰਿਹਾ ਹੈ।

ਕਾਰ ਮਾਲਕ ਵਿੱਕੀ ਕੁਲਦਾਰ ਪੁੱਤਰ ਸੋਰਦੀ ਰਾਮ ਵਾਸੀ ਬਿਲੀ ਚਰਮ ਨੇੜੇ ਸ਼ਾਹਕੋਟ ਦਾ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਸਣੇ ਸਹਾਰਾ ਸੁਸਾਇਟੀ ਬਠਿੰਡਾ ਦੀ ਟੀਮ ਮੌਕੇ ‘ਤੇ ਪਹੁੰਚੀ। ਜਨ ਸੇਵਾ ਬਠਿੰਡਾ ਦੇ ਸੰਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਬਾਅਦ ਉਨ੍ਹਾਂ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਉਨ੍ਹਾਂ ਨੇ 5 ਮ੍ਰਿਤਕ ਦੇਹਾਂ ਨੂੰ ਕਾਰ ਵਿਚੋਂ ਕੱਢ ਕੇ ਫ਼ਰੀਦਕੋਟ ਪਹੁੰਚਾਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੋੜ ਗਈ ਹੈ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans