Menu

ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਪਿੰਡਾਂ ਵਿਚ ਲਗਾਏ ਜਾ ਰਹੇ ਸਿਹਤ ਕੈਂਪ

6, ਦਸੰਬਰ – ਡਿਪਟੀ ਕਮਿਸ਼ਨਰ  ਡਾ. ਸੈਨੁ ਦੁੱਗਲ  ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਪਿੰਡਾਂ ਵਿਚ ਸਿਹਤ ਕੈਂਪ ਲਗਾਏ ਜਾ ਰਹੇ ਹੈ ਅਤੇ ਆਯੂਸ਼ਮਾਨ ਭਾਰਤ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਵਿਸ਼ੇਸ਼ ਜਾਗਰੂਕਤਾ ਵੈਨ ਰਾਹੀਂ ਸਰਕਾਰ ਦੀਆਂ 17 ਮਹੱਤਵਪੂਰਨ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਯਾਤਰਾ ਦੌਰਾਨ ਸੰਭਾਵੀ ਲਾਭਪਾਤਰੀਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਵੈਨਾਂ ਵਿਚ ਉਪਲਬਧ ਸਕਰੀਨ, ਪ੍ਰਚਾਰ ਸਮੱਗਰੀ ਅਤੇ ਵੀਡੀਓ ਰਾਹੀਂ 26 ਜਨਵਰੀ 2024 ਤੱਕ ਪਿੰਡਾਂ ਵਿਚ ਜ਼ਮੀਨੀ ਪੱਧਰ ‘ਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਫਾਜ਼ਿਲਕਾ ਵਲੋਂ ਲਗਾਏ ਮੈਡੀਕਲ ਚੈੱਕਅਪ ਕੈਂਪ ਵਿਚ ਬੀ.ਪੀ., ਸ਼ੂਗਰ ਅਤੇ ਖੂਨ ਦੀ ਜਾਂਚ ਕੀਤੀ ਗਈ। ਮੈਡੀਕਲ ਟੀਮ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans