Menu

ਫਿਰੋਜ਼ਪੁਰ ਦੇ DSP ਸੁਰਿੰਦਰਪਾਲ ਬਾਂਸਲ ਗ੍ਰਿਫਤਾਰ

ਫਿਰੋਜ਼ਪੁਰ, 7 ਦਸੰਬਰ 2023-ਫਿਰੋਜ਼ਪੁਰ ਵਿਚ ਡੀਐੱਸਪੀ ‘ਤੇ ਐੱਸਪੀ ਦੀ ਸ਼ਿਕਾਇਤ ਦੇ ਬਾਅਦ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਇਆ ਹੈ। DSP ਸੁਰਿੰਦਰਪਾਲ ਬਾਂਸਲ ‘ਤੇ ਦੋਸ਼ ਹੈ ਕਿ ਉਹ ਇਕ ਪ੍ਰਾਈਵੇਟ ਕਰਿੰਦੇ ਜ਼ਰੀਏ ਰਿਸ਼ਵਤ ਇਕੱਠੀ ਕਰ ਰਹੇ ਹਨ। ਸੂਤਰਾਂ ਮੁਤਾਬਕ ਡੀਐੱਸਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਦੇ ਬਾਅਦ ਉਨ੍ਹਾਂ ਦੇ ਲੁਧਿਆਣਾ ਸਥਿਤ ਘਰ ਵਿਚ ਵੀ ਸਰਚ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਪੁਲਿਸ ਡੀਐੱਸਪੀ ਬਾਂਸਲ ਨੂੰ ਲੁਧਿਆਣਾ ਵਿਚ ਬਣੇ ਉਨ੍ਹਾਂ ਦੇ ਜੱਦੀ ਪਿੰਡ ਲੈ ਗਈ ਹੈ। ਜਾਣਕਾਰੀ ਮੁਤਾਬਕ ਜੋ ਮਾਮਲਾ ਡੀਐੱਸਪੀ ‘ਤੇ ਦਰਜ ਕੀਤਾ ਗਿਆ ਹੈ, ਉਕਤ ਪੂਰੇ ਮਾਮਲੇ ਵਿਚ ਇਕ ਰਿਕਾਰਡਿੰਗ ਸਾਹਮਣੇ ਆਈ ਹੈ ਜਿਸ ਵਿਚ ਡੀਐੱਸਪੀ ਆਪਣੇ ਇਕ ਦਲਾਲ ਜ਼ਰੀਏ ਲੋਕਾਂ ਦੇ ਗਲਤ ਕੰਮ ਕਰਵਾਉਣ ਦੇ ਬਦਲੇ ਮੋਟੀ ਰਿਸ਼ਵਤ ਵਸੂਲ ਕਰਦਾ ਸੀ ਜਿਸ ਦੇ ਬਾਅਦ ਫਿਰੋਜ਼ਪੁਰ ਪੁਲਿਸ ਨੇ ਐੱਸਪੀ ਇਨਵੈਸਟਗੇਸ਼ਨ ਰਣਧੀਰ ਕੁਮਾਰ ਦੀ ਸ਼ਿਕਾਇਤ ‘ਤੇ ਡੀਐੱਸਪੀ ਖਿਲਾਫ ਮਾਮਲਾ ਦਰਜ ਕੀਤਾ ਹੈ।ਦੱਸ ਦੇਈਏ ਕਿ ਫਿਰੋਜ਼ਪੁਰ ਵਿਚ ਡੀਐੱਸਪੀ ‘ਤੇ ਐੱਸਪੀ ਦੀ ਸ਼ਿਕਾਇਤ ਦੇ ਬਾਅਦ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਇਆ ਹੈ। ਡੀਐੱਸਪੀ ਸੁਰਿੰਦਰ ਬਾਂਸਲ ‘ਤੇ ਦੋਸ਼ ਹੈ ਕਿਉਹ ਇਕ ਪ੍ਰਾਈਵੇਟ ਕਰਿੰਦੇ ਰਿਸ਼ਵਤ ਇਕੱਠੀ ਕਰ ਰਹੇ ਹਨ।

ED ਵੱਲੋਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਜਲੰਧਰ, 9 ਜੁਲਾਈ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਡੌਂਕੀ ਰੂਟ’ ਰਾਹੀਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਰਾਜਸਥਾਨ – ਚੁਰੂ ‘ਚ ਫਾਈਟਰ…

ਚੁਰੂ: 9 ਜੁਲਾਈ- ਚੁਰੂ ਜ਼ਿਲ੍ਹੇ ਦੇ ਰਤਨਗੜ੍ਹ…

ਵਡੋਦਰਾ ‘ਚ ਨਦੀ ‘ਤੇ ਬਣਿਆ…

ਗੁਜਰਾਤ, 9 ਜੁਲਾਈ- ਵਡੋਦਰਾ ਵਿਚ ਮਹੀਸਾਗਰ ਨਦੀ…

ਦਿੱਲੀ ਜਾ ਰਹੀ Flight ‘ਚ…

ਪਟਨਾ, 9 ਜੁਲਾਈ- ਪਟਨਾ ਤੋਂ ਦਿੱਲੀ ਜਾ…

Listen Live

Subscription Radio Punjab Today

Subscription For Radio Punjab Today

ਸੀ.ਬੀ.ਆਈ. ਨੇ 25 ਸਾਲਾਂ ਤੋਂ ਭਗੌੜਾ ਆਰਥਿਕ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ…

ਬੀਜਿੰਗ, 26 ਜੂਨ-  ਰੱਖਿਆ ਮੰਤਰੀ ਰਾਜਨਾਥ ਸਿੰਘ…

ਮੰਦਭਾਗੀ ਖਬਰ, 8 ਮਹੀਨੇ ਪਹਿਲਾਂ…

ਅਮਰੀਕਾ , 26 ਜੂਨ :   ਅਮਰੀਕਾ ਤੋਂ…

Our Facebook

Social Counter

  • 49299 posts
  • 0 comments
  • 0 fans