Menu

ਵਿਦਿਆਰਥੀਆਂ ਲਈ ਹੁਣ ਕੈਨੇਡਾ ਜਾ ਕੇ ਪੜ੍ਹਾਈ ਕਰਨੀ ਹੋਈ ਹੋਰ ਵੀ ਮਹਿੰਗਾ, ਕੈਨੇਡੀਅਨ ਸਰਕਾਰ ਨੇ ਕੀਤੇ ਨਵੇਂ ਐਲਾਨ

8 ਦਸੰਬਰ 2023: ਕੈਨੇਡਾ ਸਰਕਾਰ ਨੇ ਆਪਣੇ ਦੇਸ਼ ਵਿੱਚ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਲੈ ਕੇ ਕਈ ਸਖ਼ਤ ਕਦਮ ਚੁੱਕੇ ਹਨ। ਜੇਕਰ ਸਾਫ਼ ਸਾਫ਼ ਗੱਲ ਕਰੀਏ ਤਾਂ ਹੁਣ ਕੈਨੇਡਾ ਜਾ ਕੇ ਪੜ੍ਹਾਈ ਕਰਨਾ ਹੋਰ ਵੀ ਮਹਿੰਗਾ ਹੋ ਜਾਵੇਗਾ। ਕਿਉਂਕਿ ਕੈਨੇਡੀਅਨ ਸਰਕਾਰ ਨੇ ਐਲਾਨ ਕੀਤੀ ਹੈ ਕਿ ਉਹ 1 ਜਨਵਰੀ, 2024 ਨੂੰ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵਿੱਤੀ ਜੀਵਨ ਲੋੜਾਂ ਨੂੰ ਦੁੱਗਣਾ ਕਰ ਦੇਵੇਗੀ। ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਇੱਕ ਨਿਊਜ਼ ਰੀਲੀਜ਼ ਵਿੱਚ ਕਿਹਾ ਕਿ ਇੱਕ ਬਿਨੈਕਾਰ ਨੂੰ ਇਹ ਦਿਖਾਉਣਾ ਚਾਹੀਦਾ ਹੈ ਕਿ ਉਹਨਾਂ ਕੋਲ ਪਹਿਲੇ ਸਾਲ ਦੇ ਟਿਊਸ਼ਨ ਅਤੇ ਯਾਤਰਾ ਦੇ ਖਰਚੇ ਤੋਂ ਇਲਾਵਾ 20,635 ਕੈਨੇਡੀਅਨ ਡਾਲਰ (ਲਗਭਗ 15,181 ਅਮਰੀਕੀ ਡਾਲਰ) ਹਨ। ਜੋ ਭਾਰਤ ਦੇ 12 ਲੱਖ 66 ਹਜ਼ਾਰ ਦੇ ਕਰੀਬ ਬਣਦੇ ਹਨ।

ਸਟੱਡੀ ਪਰਮਿਟ ਬਿਨੈਕਾਰਾਂ ਲਈ ਰਹਿਣ ਦੀ ਜ਼ਰੂਰਤ ਦੀ ਲਾਗਤ ਵਾਲੇ ਰੂਲ ਪੁਰਾਣੇ ਹੀ ਚਲਦੇ ਆ ਰਹੇ ਸਲ। ਜੋ ਸਾਲ 2000 ਤੋਂ ਬਾਅਦ ਨਹੀਂ ਬਦਲੇ ਗਏ ਸਨ, ਜਦੋਂ ਇਹ 10,000 ਕੈਨੇਡੀਅਨ ਡਾਲਰ (ਲਗਭਗ US$7,357) ‘ਤੇ ਨਿਰਧਾਰਤ ਕੀਤੀ ਗਈ ਸੀ। ਹੁਣ ਕੈਨੇਡਾ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਵਿੱਤੀ ਲੋੜ ਮੌਜੂਦਾ ਜੀਵਨ ਦੀ ਲਾਗਤ ਨਾਲ ਮੇਲ ਨਹੀਂ ਖਾਂਦੀ, ਨਤੀਜੇ ਵਜੋਂ ਕੈਨੇਡਾ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਪਤਾ ਲੱਗਦਾ ਹੈ ਕਿ ਉਨ੍ਹਾਂ ਕੋਲ ਲੋੜੀਂਦੇ ਫੰਡ ਨਹੀਂ ਹਨ। ਅੰਤਰਰਾਸ਼ਟਰੀ ਸਿੱਖਿਆ ਕੈਨੇਡਾ ਦੀ ਸਾਲਾਨਾ ਆਰਥਿਕਤਾ ਵਿੱਚ 22 ਬਿਲੀਅਨ ਕੈਨੇਡੀਅਨ ਡਾਲਰ (ਲਗਭਗ 16 ਬਿਲੀਅਨ ਅਮਰੀਕੀ ਡਾਲਰ) ਤੋਂ ਵੱਧ ਦਾ ਯੋਗਦਾਨ ਪਾਉਂਦੀ ਹੈ, ਜੋ ਕੈਨੇਡਾ ਦੇ ਆਟੋ ਪਾਰਟਸ, ਲੰਬਰ ਜਾਂ ਏਅਰਕ੍ਰਾਫਟ ਦੇ ਨਿਰਯਾਤ ਤੋਂ ਵੱਧ ਅਤੇ ਕੈਨੇਡਾ ਵਿੱਚ 20 ਲੱਖ ਹੋਰ ਨੌਕਰੀਆਂ ਪੈਦਾ ਕਰਦੀ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans