Menu

ਮਾਨਸਾ ਦੇ ਪਿੰਡ ਭੰਮੇ ਕਲਾਂ ਦੀ ਜ਼ਿਮਨੀ ਚੋਣ 24 ਦਸੰਬਰ ਨੂੰ ,ਚੋਣ ਕਮਿਸ਼ਨ ਵੱਲੋਂ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 9 ਦਸੰਬਰ:–ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਭੰਮੇ ਕਲਾਂ ਜਿਲਾ ਮਾਨਸਾ ਵਿਖੇ ਸਰਪੰਚ (ਇਸਤਰੀ) ਦੇ ਅਹੁਦੇ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ।ਇਛੁੱਕ ਉਮੀਦਵਾਰ 13.12.2023 ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ ਜਿਮਨੀ ਚੋਣ ਲਈ ਵੋਟਾਂ 24.12.2023 (ਐਤਵਾਰ) ਨੂੰ ਪੈਣਗੀਆਂ ਅਤੇ ਨਤੀਜਾ ਉਸੇ ਦਿਨ ਐਲਾਨ ਦਿੱਤਾ ਜਾਵੇਗਾ।ਵੋਟਰ ਸੂਚੀ ਵਿੱਚ ਦਰਜ ਸਾਰੇ ਵੋਟਰ ਚੋਣ ਵਿੱਚ ਹਿੱਸਾ ਲੈਣ ਦੇ ਯੋਗ ਹਨ। ਕਮਿਸ਼ਨ ਵੱਲੋਂ ਇਸ ਚੋਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ।ਉਕਤ ਗ੍ਰਾਮ ਪੰਚਾਇਤ ਦੇ ਮਾਲ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40038 posts
  • 0 comments
  • 0 fans