Menu

ਕੈਨੇਡਾ ‘ਚ 50 ਹਜ਼ਾਰ ਡਾਲਰ ਦੀ ਸ਼ਰਾਬ ਚੋਰੀ ਕਰਨ ਦੇ ਦੋਸ਼ ‘ਚ 4 ਪੰਜਾਬੀ ਮੁੰਡੇ ਗ੍ਰਿਫਤਾਰ

16 ਦਸੰਬਰ 2023-ਕੈਨੇਡਾ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਕੈਨੇਡਾ ਵਿਚ 4 ਪੰਜਾਬੀ ਮੁੰਡਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਓਂਟਾਰੀਓ ਵਿਚ 4 ਪੰਜਾਬੀਆਂ ਵੱਲੋਂ ਇਕ ਸ਼ਰਾਬ ਦੇ ਦੁਕਾਨ ਨੂੰ ਲੁੱਟਿਆ ਗਿਆ ਹੈ ਤੇ 50,000 ਡਾਲਰ ਦੀ ਸ਼ਰਾਬ ਚੋਰੀ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਮੁੰਡਿਆਂ ਦੀ ਉਮਰ 25 ਤੋਂ ਲੈ ਕੇ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।ਬਰੈਂਪਟਨ ਪੁਲਿਸ ਇਹ ਗ੍ਰਿਫਤਾਰ ਕੀਤੀ ਗਈ ਹੈ। ਕਾਬੂ ਕੀਤੇ ਗਏ 4 ਪੰਜਾਬੀਆਂ ਦੀ ਪਛਾਣ ਸ਼ਮਸ਼ੇਰ ਸਿੰਘ, ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਤੇ ਸ਼ਹਿਨਾਜਦੀਪ ਸਿੰਘ ਵਜੋਂ ਹੋਈ ਹੈ। ਦੋਸ਼ੀਆਂ ਨੂੰ ਮਿਸੀਸਾਗਾ ਦੀ ਪਾਰਕਿੰਗ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ।

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਹਾਈ ਕੋਰਟ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40089 posts
  • 0 comments
  • 0 fans