Menu

ਕਣਕ ‘ਤੇ ਸੁੰਡੀ ਦੇ ਹਮਲੇ ਦਾ ਨਿਰੀਖਣ ਕਰਨ ਲਈ ਅਧਿਕਾਰੀਆਂ ਵੱਲੋਂ ਕੀਤਾ ਜਾ ਰਿਹਾ ਵੱਖ-ਵੱਖ ਪਿੰਡਾਂ ਦਾ ਦੌਰਾ

23, ਦਸੰਬਰ – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਾਜ਼ਿਲਕਾ ਵੱਲੋਂ ਕਣਕ ਉਪਰ ਸੁੰਡੀ ਦੇ ਹਮਲੇ ਦਾ ਨਿਰੀਖਣ ਕਰਨ ਲਈ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾਂ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦੀਆਂ ਬੀ.ਟੀ.ਐਮ. ਰਾਜਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਕਣਕ ਦੀ ਫ਼ਸਲ ਉਪਰ ਸੁੰਡੀ ਦਾ ਹਮਲਾ ਨਹੀਂ ਵੇਖਿਆ ਗਿਆ ਹੈ ਅਤੇ ਕਣਕ ਦੀ ਫਸਲ ਪੂਰੀ ਤਰ੍ਹਾਂ ਤੰਦਰੂਸਤ ਹਾਲਤ ਵਿੱਚ ਹੈ।

ਉਨ੍ਹਾਂ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਜਿਹੜੀਆਂ ਕਣਕਾਂ ਨੂੰ ਪਹਿਲਾਂ ਪਾਣੀ ਲਗ ਰਿਹਾਂ ਹੈ ਜਾਂ ਲਾਉਣਾ ਹੈ ਤਾਂ ਪਾਣੀ ਦਿਨ ਵੇਲੇ ਲਾਇਆ ਜਾਵੇ ਜਿਸ ਨਾਲ ਮਿੱਤਰ ਪੰਛੀ ਜਿਵੇ ਕਿ ਬਗਲਾ ਆਦਿ ਸੁੰਡੀਆਂ ਨੂੰ ਖਾ ਜਾਂਦੇ ਹਨ। ਸੁੰਡੀ ਦੇ ਹਮਲੇ ਦੇ ਡਰ ਕਾਰਨ ਜਾਂ ਵੇਖਾ-ਵੇਖੀ ਕੀੜੇਮਾਰ ਜਹਿਰਾਂ ਦਾ ਉਪਯੋਗ ਨਾ ਕੀਤਾ ਜਾਵੇ, ਜੇਕਰ ਕਿਧਰੇ ਕਣਕ ਉਪਰ ਸੂੰਡੀ ਦਾ ਹਮਲਾ ਪਾਇਆ ਜਾਂਦਾ ਹੈ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ ਅਤੇ ਸ਼ਿਫਾਰਿਸ਼ ਕੀਤੀਆਂ ਜਹਿਰਾ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਹੜੀਆਂ ਕਣਕਾਂ ਨੂੰ ਪਹਿਲਾ ਪਾਣੀ ਲਗ ਚੁਕਿਆਂ ਹੈ ਉਸ ਕਣਕ ਉਪਰ ਸ਼ਿਫਾਰਿਸ ਕੀਤੀਆ ਨਦੀਨਨਾਸ਼ਕ ਦਾ ਸਪਰੇਅ ਸਾਫ ਧੁੱਪ ਵਾਲੇ ਦਿਨ 150 ਲੀਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ। ਨਦੀਨਨਾਸ਼ਕ ਦੀ ਸਪਰੇਅ ਲਈ ਫਲੇਟਫੈਨ ਨੋਜਲ ਦੀ ਵਰਤੋਂ ਕੀਤੀ ਜਾਵੇ। ਸਪਰੇਅ ਕਰਨ ਸਮੇਂ ਖੇਤ ਵਿੱਚ ਚੰਗਾ ਵੱਤਰ ਹੋਨਾ ਬਹੁਤ ਜ਼ਰੂਰੀ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans