Menu

ਪੰਚਾਇਤੀ ਚੋਣਾਂ ਨੂੰ ਲੈਕੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਪ੍ਰਕਾਸ਼ਨਾ ਦਾ ਅਮਲ ਸ਼ੁਰੂ

24, ਦਸੰਬਰ : ਰਾਜ ਚੋਣ ਕਮਿਸ਼ਨ ਵੱਲੋਂ ਸਾਲ 2024 ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ-2024 ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਅਤੇ ਪ੍ਰਕਾਸ਼ਨਾ ਮਿੱਥੇ ਸਮੇਂ ਵਿੱਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋ ਸਕਣ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸੁਧਾਈ , ਪਬਲੀਕੇਸ਼ਨ, ਦਾਅਵੇ ਅਤੇ ਇਦਰਾਜ ਪ੍ਰਾਪਤ ਕਰਨ ਦੇ ਦਾਅਵੇ ਅਤੇ ਇਦਰਾਜਾਂ ਦਾ ਸਮਾਧਾਨ ਕਰਨ ਉਪਰੰਤ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰਨ ਦੀ ਸਮਾਂ ਸਾਰਨੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ  ਵੋਟਰ ਸੂਚੀਆਂ ਸੰਬੰਧੀ ਜਨਤਾ ਦੇ ਦਾਅਵੇ/ਇਦਰਾਜ 29 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਪ੍ਰਾਪਤ ਕੀਤੇ ਦਾਅਵਿਆਂ/ਇਦਰਾਜਾਂ ਦਾ ਨਿਪਟਾਰਾ 5 ਜਨਵਰੀ 2024 ਨੂੰ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7 ਜਨਵਰੀ 2024 ਨੂੰ ਕੀਤੀ ਜਾਵੇਗੀ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans