Menu

ਡਿਪਟੀ ਕਮਿਸ਼ਨਰ ਵੱਲੋੋਂ ਮਗਨਰੇਗਾ ਸਕੀਮ ਤਹਿਤ ਹੋਏ ਕੰਮਾਂ ਦਾ ਅਚਾਨਕ ਨਿਰੀਖਣ

25, ਦਸੰਬਰ – ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅਚਾਨਕ ਮਹਾਤਮਾਂ ਗਾਂਧੀ ਪੇਂਡੂ ਰੁਜ਼ਗਾਰ ਗਾਰੰਟੀ ਸਕੀਮ ਤਹਿਤ ਹੋ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਅਬੋਹਰ ਬਲਾਕ ਅਧੀਨ ਪੈਂਦੇ ਪਿੰਡ ਚੰਨਣ ਖੇੜਾ ਦਾ ਅਚਾਨਕ ਦੌਰਾ ਕੀਤਾ ਅਤੇ ਇੱਥੇ ਮਗਨਰੇਗਾ ਸਕੀਮ ਤਹਿਤ ਹੋਏ ਕੰਮਾਂ ਦੀ ਪੜਤਾਲ ਕੀਤੀ।
ਡਿਪਟੀ ਕਮਿਸ਼ਨਰ ਨੇ ਮਗਨਰੇਗਾ ਸਕੀਮ ਤਹਿਤ ਬਣੇ ਖੇਡ ਮੈਦਾਨ ਅਤੇ ਸਿੰਚਾਈ ਵਾਲੇ ਖਾਲਿਆਂ ਦਾ ਮੌਕਾ ਵੇਖਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਗਨਰੇਗਾ ਸਕੀਮ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ ਅਤੇ ਨਾਲ ਹੀ ਵਿਕਾਸ ਕਾਰਜ ਕਰਵਾਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਮਗਨਰੇਗਾ ਤਹਿਤ ਖੇਡ ਮੈਦਾਨ, ਸਾਂਝੇ ਜਲ ਤਲਾਬ ਅਤੇ ਹੋਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੁਦ ਵੀ ਫੀਲਡ ਵਿਚ ਜਾ ਕੇ ਕੰਮਾਂ ਦੀ ਪੜਤਾਲ ਕਰਦੇ ਰਹਿਣ ਤਾਂ ਜੋ ਗੁਣਵਤਾ ਵਿਚ ਕੋਈ ਕਮੀ ਨਾ ਰਹੇ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans