Menu

ਵੀਰ ਬਾਲ ਦਿਵਸ ‘ਤੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਪ੍ਰਣਾਮ

26, ਦਸੰਬਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਵੀਰ ਬਾਲ ਦਿਵਸ ‘ਤੇ ਲਿਖਿਆ ਕਿ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਪ੍ਰਣਾਮ ਕਰਦਾ ਹਾਂ। ਕੇਂਦਰੀ ਗ੍ਰਹਿ ਮੰਤਰੀ ਨੇ ਅੱਗੇ ਲਿਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੇ ਆਪਣੇ ਧਰਮ ਦਾ ਪਾਲਣ ਕਰਦੇ ਹੋਏ ਮੁਗਲ ਸ਼ਾਸਨ ਦੇ ਵਿਰੁੱਧ ਖੜ੍ਹੇ ਰਹੇ ਅਤੇ ਧਰਮ ਪਰਿਵਰਤਨ ਤੋਂ ਇਨਕਾਰ ਕਰਦੇ ਹੋਏ ਸ਼ਹਾਦਤ ਦਾ ਰਾਹ ਚੁਣਿਆ। ਇਸ ਲਈ ਹਮੇਸ਼ਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨ ਲਈ ਉਨ੍ਹਾਂ ਦੀ ਬੇਮਿਸਾਲ ਬਹਾਦਰੀ ਯਾਦ ਰੱਖੀ ਜਾਵੇਗੀ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans