Menu

ਰਾਜ ਸਭਾ ਦੇ ਚੇਅਰਮੈਨ ਨੇ ਦਿੱਤਾ ਆਮ ਆਦਮੀ ਪਾਰਟੀ ਨੂੰ ਝਟਕਾ

29 ਦਸੰਬਰ 2023: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸ਼ੁੱਕਰਵਾਰ (29 ਦਸੰਬਰ) ਨੂੰ ਸੰਸਦ ਦੇ ਉਪਰਲੇ ਸਦਨ ਵਿੱਚ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ (ਆਪ) ਦਾ ਨੇਤਾ ਨਿਯੁਕਤ ਕਰਨ ਦੀ ਪਾਰਟੀ ਦੀ ਬੇਨਤੀ ਨੂੰ ਰੱਦ ਕਰ ਦਿੱਤਾ। ਦੱਸ ਦੇਈਏ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸੰਜੇ ਸਿੰਘ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਰਾਜ ਸਭਾ ਵਿੱਚ ‘ਆਪ’ ਆਗੂ ਦਾ ਅਹੁਦਾ ਖਾਲੀ ਹੈ। ਇਸ ਅਸਾਮੀ ਨੂੰ ਭਰਨ ਲਈ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ।ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸੰਜੇ ਸਿੰਘ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਰਾਜ ਸਭਾ ਵਿੱਚ ‘ਆਪ’ ਆਗੂ ਦਾ ਅਹੁਦਾ ਖਾਲੀ ਹੈ। ਇਸ ਅਸਾਮੀ ਨੂੰ ਭਰਨ ਲਈ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ।ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਧਨਖੜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਇਸ ਨੂੰ ਰੱਦ ਕਰ ਦਿੱਤਾ ਹੈ।

ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਰਾਘਵ ਚੱਢਾ ਨੇ ਹਾਲ ਹੀ ‘ਚ ਰਾਜ ਸਭਾ ‘ਚ ਆਪਣੀ ਮੁਅੱਤਲੀ ਸਬੰਧੀ ਸੁਪਰੀਮ ਕੋਰਟ ਤੋਂ ਨਿਰਦੇਸ਼ ਮਿਲਣ ਤੋਂ ਬਾਅਦ ਚੇਅਰਮੈਨ ਜਗਦੀਪ ਧਨਖੜ ਤੋਂ ਮੁਆਫੀ ਮੰਗ ਲਈ ਸੀ। ਉਨ੍ਹਾਂ ਦੀ ਮੁਅੱਤਲੀ ਬਹਾਲ ਕਰ ਦਿੱਤੀ ਗਈ ਸੀ। ਦਰਅਸਲ ਰਾਘਵ ਚੱਢਾ ‘ਤੇ ਦਿੱਲੀ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਨਾਲ ਜੁੜੇ ਬਿੱਲ ‘ਤੇ ਚਰਚਾ ਦੌਰਾਨ ਸੰਸਦ ਮੈਂਬਰਾਂ ਦੇ ਨਾਂ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਇਕ ਪ੍ਰਸਤਾਵ ‘ਚ ਸ਼ਾਮਲ ਕਰਨ ਅਤੇ ਫਰਜ਼ੀ ਦਸਤਖਤ ਕਰਨ ਦਾ ਦੋਸ਼ ਸੀ। ਇਸ ਲਈ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans