Menu

ਭਾਰਤ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਨੂੰ  UAPA ਤਹਿਤ ਅੱਤਵਾਦੀ ਐਲਾਨਿਆ

1 ਜਨਵਰੀ 2024- : ਇਕ  ਪ੍ਰੈਸ ਨੋਟ ਜਾਰੀ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੂਚਨਾ ਦਿੱਤੀ ਗਈ ਹੈ ਕਿ ਪਾਬੰਦੀਸ਼ੁਦਾ ਖਾਲਿਸਤਾਨੀ ਆਰਗੇਨਾਈਜ਼ੇਸਨ (ਬੱਬਰ ਖਾਲਸਾ ਇਟਰਨੈਸ਼ਨਲ) ਨਾਲ ਸਬੰਧਤ ਗੋਲਡੀ ਬਰਾੜ ਨੂੰ ਭਾਰਤ ਸਰਕਾਰ ਵੱਲੋ. UAPA ਤਹਿਤ ਅੱਤਵਾਦੀ ਐਲਾਨ ਦਿੱਤਾ ਗਿਆ। ਦੱਸਣਾ ਬਣਦਾ ਹੈ ਕਿ ਗੋਲਡੀ ਬਰਾੜ ਭਾਰਤੀ ਖੁਫੀਆ ਏਜੰਸੀਆਂ ਦੇ ਰਾਡਾਰ ‘ਤੇ ਉਸ ਸਮੇ. ਆਇਆ ਸੀ ਜਦੋਂ ਉਸਨੇ ਮਈ 2022 ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਿੰਮੇਵਾਰੀ ਲਈ ਸੀ।  ਗੋਲਡੀ ਬਰਾੜ ਜਿਸਦਾ ਪੂਰਾ ਨਾਂ ਸਤਿੰਦਰਜੀਤ ਸਿੰਘ ਬਰਾੜ ਹੈ। ਫਰੀਦਕੋਟ ਜਿੱਲ੍ਹੇ ਦਾ ਜੰਮਪਲ ਹੈ ਤੇ ਅੱਜ ਕੱਲ੍ਹ ਉਹ ਸੂਤਰਾਂ ਮੁਤਾਬਕ ਕੈਨੇਡਾ ਤੋਂ ਬੈਠ ਕੇ ਫਿਰੌਤੀਆਂ ਤੇ ਧਮਕੀਆਂ ਦਾ ਸਿਲਸਿਲਾ ਜਾਰੀ ਰੱਖ ਰਿਹਾ ਹੈ। ਹਾਲ ਹੀ ‘ਚ ਕੈਨੇਡਾ ਵੱਲੋਂ BOLO ਤਹਿਤ 25 ਭਗੌੜਿਆਂ ਦੀ ਲਿਸ਼ਟ ਜਾਰੀ ਕੀਤੀ ਸੀ, ਜਿਸ ‘ਚੋਂ ਇਹ ਇਕ ਹੈ ਅਤੇ ਇਸਦੀ ਜਾਣਕਾਰੀ ਦੇਣ ਲਈ ਕੈਨੇਡੀਅਨ ਸਰਕਾਰ ਨੇ 50 ਹਜਾਰ ਡਾਲਰ ਦਾ ਇਨਾਮ ਵੀ ਰੱਖਿਆ ਹੋਇਆ ਹੈ।

 

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans