Menu

ਮਾਣ ਵਾਲੀ ਗੱਲ-ਕੈਨੇਡਾ ‘ਚ ਪੀਸ ਅਫ਼ਸਰ ਬਣਿਆ ਪੰਜਾਬ ਦਾ ਜੰਮਪਲ ਜਸ਼ਨਪ੍ਰੀਤ ਸਿੰਘ

3 ਜਨਵਰੀ 2024-: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਲੀ ਸੰਘਰ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਬਰਾੜ ਨੇ ਕੈਨੇਡੀਅਨ ਪੁਲਿਸ ਵਿਚ ਭਰਤੀ ਹੋ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਅਪਣੇ ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਜਸ਼ਨਪ੍ਰੀਤ ਨੇ ਅਪਣੇ ਪਿਤਾ ਵਾਂਗ ਪੁਲਿਸ ‘ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰਨ ਦਾ ਸੁਪਨਾ ਦੇਖਿਆ ਅਤੇ ਅਪਣੀ ਮਿਹਨਤ ਨਾਲ ਇਸ ਨੂੰ ਪੂਰਾ ਕੀਤਾ|

ਜਸ਼ਨਪ੍ਰੀਤ ਦੇ ਪਿਤਾ ਕੌਰ ਸਿੰਘ ਬਰਾੜ ਪੰਜਾਬ ਪੁਲਿਸ ਵਿਚ ਸਹਾਇਕ ਸਬ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਉਨ੍ਹਾਂ ਦਸਿਆ ਕਿ ਜਸ਼ਨਪ੍ਰੀਤ ਦਾ ਬਚਪਨ ਤੋਂ ਹੀ ਸੁਪਨਾ ਸੀ ਕਿ ਉਹ ਪੁਲਿਸ ‘ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰੇ, ਜਿਸ ਨੂੰ ਉਸ ਨੇ ਪੂਰਾ ਕੀਤਾ। ਕੈਨੇਡਾ ਵਿਚ ਫੈਡਰਲ ਕਰੈਕਸ਼ਨਲ ਅਫਸਰ (ਪੀਸ ਅਫਸਰ) ਬਣ ਕੇ ਉਸ ਨੇ ਨਾ ਸਿਰਫ਼ ਅਪਣੇ ਮਾਪਿਆਂ ਦਾ ਸਗੋਂ ਅਪਣੇ ਜ਼ਿਲ੍ਹੇ ਦਾ ਵੀ ਨਾਮ ਰੌਸ਼ਨ ਕੀਤਾ ਹੈ।

ਉਨ੍ਹਾਂ ਦਸਿਆ ਕਿ ਜਸ਼ਨ ਨੇ 2017 ਵਿਚ ਡੇਰਾ ਭਾਈ ਮਸਤਾਨ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਾਮਰਸ ਵਿਚ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸ ਮਗਰੋਂ ਉਹ ਉਚੇਰੀ ਸਿੱਖਿਆ ਲਈ ਕੈਨੇਡਾ ਚਲਾ ਗਿਆ। 2021 ਵਿਚ ਉਸ ਨੂੰ ਕੈਨੇਡਾ ਦੀ ਪੀ.ਆਰ. ਮਿਲ ਗਈ। ਇਸ ਮਗਰੋਂ ਜਸ਼ਨਪ੍ਰੀਤ ਨੇ ਦਿਨ-ਰਾਤ ਮਿਹਨਤ ਕੀਤੀ ਅਤੇ 21 ਦਸੰਬਰ 2023 ਨੂੰ ਅਪਣੀ ਸਿਖਲਾਈ ਪੂਰੀ ਕਰਨ ਮਗਰੋਂ ਪੀਸ ਅਫ਼ਸਰ ਦਾ ਅਹੁਦਾ ਹਾਸਲ ਕੀਤਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans