Menu

ਮੰਤਰੀ ਅਮਨ ਅਰੋੜਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ? ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

5 ਜਨਵਰੀ 2024-ਪੰਜਾਬ ਦੀ ਆਮ ਆਦਮੀ ਪਾਰਟੀ  ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਸਪੀਕਰ ਨੂੰ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕਰਨ ਲਈ ਪੱਤਰ ਲਿਖੇ ਜਾਣ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਐਸ.ਸੀ ਅਰੋੜਾ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਹੈ। ਉਨ੍ਹਾਂ ਨੇ 2013 ਵਿੱਚ ਲਿਲੀ ਥਾਮਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਅਨੁਸਾਰ ਅਮਨ ਅਰੋੜਾ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ। ਨੋਟਿਸ ਦੀ ਕਾਪੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਵਿਧਾਨ ਸਭਾ ਸਪੀਕਰ ਨੂੰ ਵੀ ਭੇਜੀ ਗਈ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਨਗੇ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans