Menu

ਅਸ਼ੀਰਵਾਦ ਸਕੀਮ ਤਹਿਤ ਫਾਜ਼ਿਲਕਾ ਦੇ ਗੈਰ ਅਨੁਸੂਚਿਤ ਜਾਤੀਆਂ ਲਈ ਰਾਸ਼ੀ ਜਾਰੀ

6,ਜਨਵਰੀ ਫਾਜ਼ਿਲਕਾ:ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਗੈਰ ਅਨੁਸੂਚਿਤ ਜਾਤੀਆਂ  ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 83 ਲੱਖ 64 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਫਾਜ਼ਿਲਕਾ ਦੇ ਗੈਰ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 164 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗੈਰ ਅਨੁਸੂਚਿਤ ਜਾਤੀ ਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ  ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

 ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਗੈਰ ਅਨੁਸੂਚਿਤ ਜਾਤੀਆਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans