Menu

ਨਸ਼ਾ ਤਸਕਰਾਂ ਦੇ ਘਰਾਂ ਅਤੇ ਟਿਕਾਣਿਆਂ ‘ਤੇ ਕੀਤੀ ਛਾਪਾਮਾਰੀ

8, ਜਨਵਰੀ – ਅੱਜ ਮਨਜੀਤ ਸਿੰਘ ਢੇਸੀ ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਵਤਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸ.ਡ. ਅਬੋਹਰ ਦਿਹਾਤੀ, ਅਤੁਲ ਸੋਨੀ ਪੀ.ਪੀ.ਐਸ ਉਪ ਕਪਤਾਨ ਪੁਲਿਸ ਨਾਰਕੋਟਿਕ ਫ਼ਾਜ਼ਿਲਕਾ ਅਤੇ ਸੁਬੇਗ ਸਿੰਘ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸ.ਡ. ਫ਼ਾਜ਼ਿਲਕਾ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਕੁੱਲ 08 ਵੱਖ-ਵੱਖ ਥਾਵਾਂ, ਜਿਸ ਵਿੱਚ ਸਬ-ਡਵੀਜਨ ਜਲਾਲਾਬਾਦ ਦੇ ਪਿੰਡ ਮਹਾਲਮ ਅਤੇ ਪਿੰਡ ਟਿਵਾਣਾ ਕਲਾਂ, ਸਬ-ਡਵੀਜਨ ਫ਼ਾਜ਼ਿਲਕਾ ਦੇ ਅੰਨੀ ਦਿੱਲੀ ਬਾਰਡਰ ਰੋਡ ਫ਼ਾਜ਼ਿਲਕਾ ਅਤੇ ਹਸਤਾ ਕਲਾਂ, ਸਬ-ਡਵੀਜਨ ਅਬੋਹਰ ਸਿਟੀ ਦੇ ਸੰਤ ਨਗਰ ਅਤੇ ਸੁਭਾਸ਼ ਨਗਰ, ਸਬ-ਡਵੀਜਨ ਅਬੋਹਰ ਦਿਹਾਤੀ ਦੇ ਪਿੰਡ ਕੁੰਡਲ ਅਤੇ ਹਿੰਮਤਪੁਰਾ ਸ਼ਾਮਲ ਹਨ, ਜਿਥੇ ਅੱਜ ਸਵੇਰੇ 08:00 ਵਜੇ ਤੋਂ ਬਾਅਦ ਦੁਪਹਿਰ 2:00 ਵਜੇ ਤੱਕ ਨਸ਼ਾ ਤਸਕਰਾਂ ਦੇ ਘਰਾਂ/ਟਿਕਾਣਿਆਂ ਦੀ ਘੇਰਾਬੰਦੀ/ਨਾਕਾਬੰਦੀ ਕਰਕੇ “ਕਾਰਡਨ ਤੇ ਸਰਚ ਆਪਰੇਸ਼ਨ” ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ 553 ਪੁਲਿਸ ਜਵਾਨਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਨਸ਼ਾ ਤਸਕਰਾਂ ਦੇ ਘਰਾਂ/ਟਿਕਾਣਿਆਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਅਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਵਾਹਨ ਐਪ ਦੀ ਮਦਦ ਨਾਲ ਚੈਕਿੰਗ ਕੀਤੀ ਗਈ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਅਪ੍ਰੇਸ਼ਨ ਦੌਰਾਨ ਕੁੱਲ 279 ਸ਼ੱਕੀ ਵਿਅਕਤੀਆਂ ਨੂੰ ਚੈਕ ਕੀਤਾ, ਜਿਨ੍ਹਾਂ ਵਿੱਚੋਂ 05 ਸ਼ੱਕੀ ਪੁਰਸ਼ਾਂ ਨੂੰ ਰਾਊਂਡਅੱਪ ਕਰਕੇ ਪੁੱਛਗਿੱਛ ਤੋਂ ਬਾਅਦ ਛੱਡਿਆ ਗਿਆ, 06 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮੇ ਦਰਜ ਕੀਤੇ ਅਤੇ 09 ਵਹੀਕਲ, ਮੋਟਰ ਵਹੀਕਲ ਐਕਟ ਤਹਿਤ ਜਬਤ ਕੀਤੇ ਗਏ। ਇਸ ਅਪ੍ਰੇਸ਼ਨ ਦੌਰਾਨ 12,000/- ਲੀਟਰ ਲਾਹਨ, 210000 ਮਿਲੀਲੀਟਰ ਨਜਾਇਜ਼ ਸ਼ਰਾਬ, 73,000/-ਰੁਪਏ, 395 ਨਸ਼ੀਲੀਆਂ ਗੋਲੀਆਂ ਅਤੇ ਇੱਕ ਮੋਬਾਇਲ ਫੋਨ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਅਪ੍ਰੇਸ਼ਨ ਦੌਰਾਨ ਇੱਕ ਭਗੋੜੇ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans